ਪੰਜਾਬ ਦੇ ਵਿੱਚ ਦਿਨ ਦਿਹਾੜੇ ਇੱਥੇ ਵਾਪਰਿਆ ਵੱਡਾ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਨਾਲ ਬਹੁਤ ਸਾਰੀਆਂ ਵੱਡੀਆਂ ਵਾਰਦਾਤਾਂ ਵਾਪਰ ਜਾਂਦੀਆਂ ਹਨ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਮਰਾਲਾ ਤੋਂ ਸਾਹਮਣੇ ਆਇਆ ਜਿੱਥੇ ਕਿ

ਦੱਸਿਆ ਜਾਂਦਾ ਹੈ ਕਿ ਸਮਰਾਲਾ ਦੇ ਨਾਲ ਲੱਗਦੇ ਪਿੰਡ ਮਾਣਕੀ ਵਿਖੇ ਇਕ ਨੌਜਵਾਨ ਦਾ ਕਿਸੇ ਵਿਅਕਤੀ ਦੇ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਕ ਤ ਲ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਇੱਥੇ ਨੌਜਵਾਨ ਦੀ ਲਾਸ਼ ਹੋਣ ਨਾਲ ਲੱਗਦੇ ਪਿੰਡਾਂ ਦੇ ਇੱਕ ਮੱਕੀ ਦੇ ਖੇਤ ਵਿੱਚੋਂ ਮਿਲੀ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਕੋਲ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ

ਲੜਕਿਆਂ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਉਨ੍ਹਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਲੋਕਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਵਲੋਂ ਹੀ ਸਾਰਾ ਕੁਝ ਕੀਤਾ ਗਿਆ ਹੈ ਪਰ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਕਿਉਂਕਿ ਪੰਜਾਬ ਦੇ ਵਿੱਚ ਆਏ ਦਿਨ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਜਿਸ ਦੇ ਉੱਪਰ ਪੰਜਾਬ ਪੁਲੀਸ ਦੇ ਵੱਲੋਂ ਕੋਈ ਸਖ਼ਤਾਈ ਨਹੀਂ ਦਿਖਾਈ ਜਾ ਰਹੀ ਜਿਸ ਦੇ ਕਾਰਨ ਬਦਮਾਸ਼ਾਂ ਦੇ ਹੌਂਸਲੇ ਵਧੇ ਹੋਏ ਹਨ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਇਨ੍ਹਾਂ ਬਾਰੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *