ਸੁਖਬੀਰ ਬਾਦਲ ਦੇ ਵੱਲੋਂ ਆਇਆ ਇਹ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਹੈ ਕਿ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਜਿਸਦੇ ਨਾਲ ਕਿਉਂ ਦੂਜੀਆਂ ਪਾਰਟੀਆਂ ਦੇ ਉੱਪਰ ਹਮਲੇ ਕਰਦੇ ਨਜ਼ਰ ਆਉਂਦੇ ਹਨ ਹੁਣ ਇਸ ਦੇ ਨਾਲ ਜੁਡ਼ੀ ਵੀ ਕਬੱਡੀ ਖ਼ਬਰ ਸੁਖਬੀਰ ਸਿੰਘ ਬਾਦਲ ਜੋ ਕਿ ਪੰਜਾਬ ਦੇ ਸਾਬਕਾ ਉਪ ਮੁੱਖਮੰਤਰੀ ਬੀ ਰਹਿ ਚੁੱਕੇ ਹਨ ਉਨ੍ਹਾਂ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ

ਕਿ ਆਮ ਆਦਮੀ ਪਾਰਟੀ ਨੇ ਆਪਣੇ ਦੋ ਮਹੀਨਿਆਂ ਦੇ ਕਾਰਜਕਾਲ ਵਿੱਚ ਪੰਜਾਬ ਨੂੰ ਬਿਲਕੁਲ ਤਬਾਹ ਕਰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਕਿਸੇ ਵੀ ਤਰੀਕੇ ਨਾਲ ਕੋਈ ਭਲਾ ਨਹੀਂ ਕੀਤਾ ਗਿਆ ਕਿਉਂਕਿ ਉਨ੍ਹਾਂ ਦੇ ਰਾਜ ਦੇ ਵਿੱਚ ਬਹੁਤ ਵੱਡੇ ਪੱਧਰ ਦੇ ਉੱਪਰ ਓਵਰਡੋਜ਼ ਦੇ ਕਾਰਣ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਕਿ ਉਸ ਦਾ ਕਹਿਣਾ ਹੈ ਕਿ ਵੱਡੇ ਪੱਧਰ ਤੇ ਉਪਰੋਕਤ ਬਦਮਾਸ਼ਾਂ ਦੇ ਵੱਲੋਂ ਹਮਲੇ ਕੀਤੇ ਜਾਣ ਤੇ ਲੁੱਟ ਖੋਹ ਦੇ ਮਾਮਲੇ ਸਾਹਮਣੇ ਆ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਦੇ ਵਿਚ ਨੌਂ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਗਈਆਂ ਹਨ ਇਸਦੇ ਨਾਲ ਹੀ

ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਰਾਜ ਦੇ ਵਿੱਚ ਵੱਡੇ ਅਤਿਵਾਦੀ ਹਮਲੇ ਵੀ ਹੋਏ ਹਨ ਜਿਸਦੇ ਕਾਰਨ ਪੰਜਾਬ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਨੂੰ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੇ ਕਾਰਨ ਬਦਮਾਸ਼ਾਂ ਦੇ ਹੌਂਸਲੇ ਵਧੇ ਹੋਏ ਹਨ ਅਤੇ

ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵੱਲੋਂ ਪੰਜਾਬ ਨੂੰ ਹੋਰ ਵੀ ਹਾਨੀਆ ਪਹੁੰਚਾਈਆਂ ਜਾ ਸਕਦੀਆਂ ਨੇ ਇਸ ਖ਼ਬਰ ਦੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਜੰਨਤ ਬਹੁਤ ਲੋਕਾਂ ਦੇ ਵੱਲੋਂ ਸੁਖਬੀਰ ਬਾਦਲ ਨੂੰ ਹੀ ਲਾਹਨਤਾਂ ਪਾਈਆਂ ਜਾਰੀ ਨੇ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਸਮੇਂ ਵਿੱਚ ਹੀ ਇਹ ਸਾਰਾ ਕੁਝ ਸ਼ੁਰੂ ਹੋਇਆ ਹੈ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦਿਸ਼ਾ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *