ਭਗਵੰਤ ਮਾਨ ਅੱਜ ਕਰਨ ਜਾ ਰਹੇ ਹਨ ਇਹ ਵੱਡਾ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਆਏ ਦਿਨ ਹੀ ਪੰਜਾਬ ਦੇ ਵਿੱਚ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਜਿਸਦੇ ਨਾਲ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਹੁਣ ਦੱਸਿਆ ਜਾ ਰਿਹਾ ਹੈ ਕੇਸ ਦੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ

ਵੱਡੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਅਠਾਰਾਂ ਮਈ ਨੂੰ ਉਨ੍ਹਾਂ ਦੇ ਵੱਲੋਂ ਇਕ ਕੈਬਨਿਟ ਮੀਟਿੰਗ ਬੁਲਾਈ ਜਾ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚ ਹੋ ਰਹੇ ਸਾਰੇ ਹੀ ਇਸ ਤਰ੍ਹਾਂ ਦੇ ਕਾਰਨਾਮਿਆਂ ਦੇ ਉੱਪਰ ਗੱਲਬਾਤ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਹੋ ਰਿਹਾ ਹਰ ਗੱਲਬਾਤ ਦੇ ਮੁੱਦਿਆਂ ਦੇ ਉੱਪਰ ਇਸ ਕੈਬਨਿਟ ਮੀਟਿੰਗ ਵਿੱਚ ਗੱਲਬਾਤ ਕੀਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਉਮੀਦ ਹੈ ਕਿ ਇਸ ਮੀਟਿੰਗ ਦੇ ਵਿੱਚ ਸਾਰੇ ਹੀ ਵਿਧਾਇਕਾਂ ਦੇ ਵੱਲੋਂ ਸਾਰੇ ਹੀ ਤਰ੍ਹਾਂ ਦੇ ਮੁੱਦਿਆਂ ਨੂੰ ਉਠਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ

ਕੈਬਨਿਟ ਵੱਲੋਂ ਇਹ ਗੱਲਬਾਤ ਕੀਤੀ ਜਾਵੇਗੀ ਹੁਣ ਦੇਖਣ ਹੋਈ ਪੰਜਾਬ ਸਰਕਾਰ ਦੇ ਵੱਲੋਂ ਕਿੰਨੇ ਸਮੇਂ ਵਿੱਚ ਇਨ੍ਹਾਂ ਨੂੰ ਸੁਲਝਾ ਲਿਆ ਜਾਂਦਾ ਹੈ ਤਾਂ ਕਿ ਪੰਜਾਬ ਸਰਕਾਰ ਦੇ ਸਮੇਂ ਦੇ ਵਿਚ ਇਹ ਬਹੁਤ ਵੱਡੀ ਗਿਣਤੀ ਦੇ ਵਿੱਚ ਗ਼ਲਤ ਵਾਰਦਾਤਾਂ ਹੋ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਜਾ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਉੱਪਰ ਸਖ਼ਤਾਈ ਵਰਤਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *