ਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਲੋਕਾਂ ਦੇ ਬਾਰੇ ਬਹੁਤ ਸਾਰੀ ਜਾਣਕਾਰੀ ਦਿੱਤੀ ਜਾਂਦੀ ਹੈ ਜਿਨ੍ਹਾਂ ਵਿੱਚ ਦੇਖਿਆ ਤਾਂ ਕਿ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿਚ ਦੱਸਿਆ ਜਾਂਦਾ ਹੈ ਕਿ ਬਿਜਲੀ ਦੇ ਨਾਲ ਜੁੜੀ ਹੋਈ ਬਹੁਤ ਸਾਰੀ ਸਮੱਸਿਆ ਲੋਕਾਂ ਨੂੰ ਆਉਂਦੀਆਂ ਰਹਿੰਦੀਆਂ ਹਨ ਇਸ ਖ਼ਬਰ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਗਰਮੀ ਦਾ ਮੌਸਮ ਚੱਲ ਰਿਹਾ ਹੈ

ਗਰਮੀ ਦੇ ਮੌਸਮ ਦੇ ਵਿੱਚ ਅਕਸਰ ਹੀ ਬਿਜਲੀ ਦਾ ਜ਼ਿਆਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸਦੇ ਨਾਲ ਥਰਮਲ ਪਲਾਂਟਾਂ ਦੇ ਉੱਤੇ ਵੀ ਦਬਾਅ ਵਧ ਜਾਂਦਾ ਹੈ ਅਤੇ ਜੇਕਰ ਕੋਲੇ ਦੀ ਕਮੀ ਹੋ ਜਾਵੇ ਤਾਂ ਉਸ ਸਮੇਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਪਹਿਲਾਂ ਵੀ ਕਈ ਵਾਰ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋਇਆ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਇਨ੍ਹਾਂ ਮਾੜੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਰੋਪੜ ਥਰਮਲ ਪਲਾਂਟ ਦਾ 210 MW ਯੂਨਿਟ ਨੰਬਰ 5 ਬਾਇਲਰ ਲੀਕੇਜ ਦੇ ਚੱਲਦਿਆਂ ਸੋਮਵਾਰ ਰਾਤੀਂ ਬੰਦ ਹੋ ਗਿਆ। ਰੋਪੜ ਦੇ 4 ਯੂਨਿਟਾਂ ਵਿਚੋਂ 2 ਬੰਦ ਹਨ।ਲਹਿਰਾ ਮੁਹੱਬਤ ਦੇ 4 ਯੂਨਿਟਾਂ ਵਿਚੋਂ 3 ਬੰਦ ਹਨ।ਸਰਕਾਰੀ ਖੇਤਰ ਦੇ ਕੁੱਲ 8 ਯੂਨਿਟਾਂ ਵਿਚੋਂ 5 ਯੂਨਿਟ ਬੰਦ ਹਨ।ਨਿੱਜੀ ਖੇਤਰ ਦੇ

ਗੋਇੰਦਵਾਲ ਸਾਹਿਬ ਦਾ ਇੱਕ ਯੂਨਿਟ ਪਹਿਲਾਂ ਤੋਂ ਹੀ ਬੰਦ ਚੱਲ ਰਿਹਾ। ਜਿਸ ਕਰਕੇ 1360 ਮੈਗਾਵਾਟ ਬਿਜਲੀ ਉਤਪਾਦਨ ਨਹੀਂ ਹੋ ਰਿਹਾ ਹੈ।ਤਲਵੰਡੀ ਸਾਬੋ ਦੇ 3 ਯੂਨਿਟ ਅਤੇ ਰਾਜਪੁਰਾ ਦੇ 2 ਯੂਨਿਟ ਪੂਰੀ ਸਮਰੱਥਾ ਤੇ ਚੱਲ ਰਹੇ ਹਨ।ਪੰਜਾਬ ਦੇ ਨਿੱਜੀ ਤੇ ਸਰਕਾਰੀ ਕੁੱਲ 5 ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋ 6 ਯੂਨਿਟ ਬੰਦ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *