ਭਗਵੰਤ ਮਾਨ ਦੁਆਰਾ ਕੀਤੀ ਗਈ ਸਖ਼ਤਾਈ ਤੋਂ ਬਾਅਦ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਜੇਲ੍ਹਾਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਸੰਬੰਧੀ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਅਜਿਹੇ ਕੈਦੀ ਹੁੰਦੇ ਹਨ

ਜਿਨ੍ਹਾਂ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾਂਦਾ ਹੈ ਭਾਵ ਉਨ੍ਹਾਂ ਨੂੰ ਕਿਸੇ ਵੀ ਤਰੀਕੇ ਤੇ ਨਾਲੇ ਮਹਿਸੂਸ ਨਹੀਂ ਹੋਣ ਦਿੱਤਾ ਜਾਂਦਾ ਕਿ ਉਹ ਜੇਲ੍ਹ ਦੇ ਵਿੱਚ ਹਨ ਭਾਵ ਉਨ੍ਹਾਂ ਨੂੰ ਇਕ ਬਹੁਤ ਵਧੀਆ ਢੰਗ ਦੇ ਨਾਲ ਉੱਥੇ ਰੱਖਿਆ ਜਾਂਦਾ ਹੈ ਕਈ ਅਜਿਹੇ ਕੈਦੀ ਹੁੰਦੇ ਹਨ ਜਿਨ੍ਹਾਂ ਨੂੰ ਸਾਰੀਆਂ ਸੁੱਖ ਸੁਵਿਧਾਵਾਂ ਵੀ ਦਿੱਤੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਮੋਬਾਇਲ ਫੋਨ ਵੀ ਮੁਹੱਈਆ ਪਾਏ ਜਾਂਦੇ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਸ਼ਿਕਾਇਤ ਵੀ ਕੀਤੀ ਜਾਂਦੀ ਹੈ ਪਰ ਹੁਣ

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜੇਲ੍ਹਾਂ ਦੇ ਵਿੱਚ ਅਜਿਹਾ ਕੁਝ ਵੀ ਨਹੀਂ ਹੋਣ ਦਿੱਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਪੰਜਾਹ ਦਿਨਾਂ ਦੇ ਅੰਦਰ ਹੀ ਜੇਲ੍ਹਾਂ ਦੇ ਵਿੱਚੋਂ ਬਹੁਤ ਕੁਝ ਬਰਾਮਦ ਕੀਤਾ ਗਿਆ ਹੈ ਜੇਲ੍ਹਾਂ ਦੇ ਵਿੱਚੋਂ ਬਹੁਤ ਸਾਰੇ ਕੈਦੀਆਂ ਦੇ ਕੋਲੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ ਉਪਰੋਕਤ ਵੀਡੀਓ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਕੱਲ੍ਹ ਤੱਕ ਜੇਲ੍ਹਾਂ ਦੇ ਵਿੱਚੋਂ ਕਿੰਨੇ ਮੋਬਾਇਲ ਫੋਨ ਫੜੇ ਜਾ ਚੁੱਕੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਉੱਥੇ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *