ਹੁਣੇ ਹੁਣੇ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵਿੱਚ ਲਏ ਵੱਡੇ ਫ਼ੈਸਲੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਭਗਵੰਤ ਮਾਨ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਬਲੈਕ ਕੈਬਨਿਟ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਤਿੰਨ ਵੱਡੇ ਫੈਸਲੇ ਲਏ ਗਏ ਜਿਸ ਵਿਚ ਦੱਸਿਆ ਜਾ

ਰਿਹਾ ਕਿ ਉਹਨਾਂ ਦੇ ਵੱਲ ਹੁਣ ਸਿੱਧੀ ਬਿਜਾਈ ਕਰਨ ਵਾਲੇ ਹਰੇਕ ਕਿਸਾਨ ਨੂੰ ਪੰਦਰਾਂ ਸੌ ਰੁਪਏ ਅੱਜ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਵੱਲੋਂ ਹਰੇਕ ਕਿਸਾਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨ ਤਾਂ ਜੋ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾ ਸਕੇ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਵੇ ਕਿ ਭਗਵੰਤ ਮਾਨ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਹ ਲੱਖ ਦੀ ਥਾਂ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਯੂਨੀਅਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਵਿੱਚ ਸੋਲ਼ਾਂ ਸਤਾਰਾਂ ਦੇ ਪਟਵਾਰੀਆਂ ਨੂੰ ਜੋ ਕਿ ਆਪਣੀ ਸੇਵਾ ਤੋਂ ਮੁਕਤ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ

ਪਟਵਾਰੀਆਂ ਨੂੰ ਫਿਰ ਤੋਂ ਸੇਵਾ ਦੇ ਉੱਪਰ ਲਿਆ ਜਾਵੇਗਾ ਅਤੇ ਇਨ੍ਹਾਂ ਦੀ ਸੇਵਾ ਬਹਾਲ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਚਰਣ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਭਗਵੰਤ ਮਾਨ ਨੂੰ ਸਹੀ ਕਿਹਾ ਜਾ ਰਿਹਾ ਹੈ ਤੇ ਕਿਹਾ ਜਾਵੇ ਕਿ ਭਗਵੰਤ ਮਾਨ ਦੇ ਵੱਲੋਂ ਇਹ ਸਾਰੇ ਫ਼ੈਸਲੇ ਸਹੀ ਲਏ ਜਾ ਰਹੇ ਹਨ ਇਸ ਖ਼ਬਰ ਦੇ ਹਮਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *