ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੀਵਾਂ ਦਿਖਾ ਰਿਹਾ ਹੈ ਕਿ ਪਿਛਲੇ ਦਿਨੀਂ ਕਿਸਾਨਾਂ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਵਾਂਗ ਹੀ ਉਨ੍ਹਾਂ ਦੇ ਵੱਲੋਂ ਹੁਣ ਚੰਡੀਗੜ੍ਹ ਦੇ ਵਿੱਚ ਜਾ ਕੇ ਇੱਕ ਵੱਡਾ ਧਰਨਾ ਕੀਤਾ ਜਾਵੇਗਾ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ ਸਨ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿਚ ਕਿਸਾਨ ਉੱਥੇ ਪਹੁੰਚੇ ਸਨ ਜਿਸ ਤੋਂ ਬਾਅਦ ਹੁਣ ਭਗਵੰਤ ਮਾਨ ਦੇ ਕੋਲ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ ਜਿਸ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਇਨ੍ਹਾਂ ਦੀਆਂ ਸਾਰੀਆਂ ਹੀ ਮੰਗਾਂ ਮੰਨ ਲਈਆਂ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਅਤੇ ਕਿਸਾਨਾਂ ਦੇ ਵੱਲੋਂ ਇੱਕ ਦੂਜੇ ਨੂੰ ਜੱਫੀਆਂ ਵੀ ਪਾਈਆਂ ਗਈਆਂ ਹਨ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੀ ਹੁਣ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨਣ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਦੋਨਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਨੂੰ ਅੱਗੇ ਲਿਜਾਣਾ ਚਾਹੁੰਦੇ ਹਨ ਜਿਸ ਦੇ ਕਾਰਨ ਉਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਹੁਣ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਕਿ ਲੋਕਾਂ ਦੇ ਵੱਲੋਂ ਵੱਖ

ਵੱਖ ਵਿਚਾਰ ਅਤੇ ਹਜ਼ਾਰਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਕਿਸਾਨਾਂ ਦੇ ਅੱਗੇ ਝੁਕ ਗਿਆ ਹੈ ਅਤੇ ਉਸਦੇ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਕਿਉਂਕਿ ਬਹੁਤ ਸਾਰੀਆਂ ਮੰਗਾਂ ਅਜਿਹੀਆਂ ਸਨ ਜਿਨ੍ਹਾਂ ਦੇ ਵਿਚ ਕਿਸਾਨਾਂ ਦੇ ਕੋਲ ਆਪਣਾ ਹੀ ਸਵਾਦ ਵਿਖਾਇਆ ਗਿਆ ਸੀ ਅਤੇ ਉਨ੍ਹਾਂ ਦੇ ਵੱਲੋਂ ਹੋਰ ਕਿਸੇ ਖਿੱਤੇ ਦੇ ਲਈ ਕੋਈ ਮੰਗ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਬਹੁਤ ਸਾਰੇ ਖਿੱਤੇ ਅਜਿਹੇ ਅਨਸਰਾਂ ਦੇ ਵਲੋਂ ਕਿਸਾਨਾਂ ਦਾ ਹੀ ਵਿਰੋਧ ਕੀਤਾ ਜਾ ਰਿਹਾ ਅਤੇ ਉਹਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਵੱਲੋਂ ਸਿਰਫ ਆਪਣਾ ਮਤਲਬ ਦੇਖਿਆ ਜਾਂਦਾ ਹੈ ਉਨ੍ਹਾਂ ਦੇ

ਵਲੋਂ ਆਪਣੇ ਮਤਲਬ ਦੇ ਲਈ ਹੀ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਅਤੇ ਇੱਥੇ ਨਾਮ ਸਾਰਿਆਂ ਦਾ ਵਰਤਿਆ ਜਾ ਰਿਹਾ ਹੈ ਪਰ ਉੱਥੇ ਹੀ ਬਹੁਤ ਲੋਕ ਅਜਿਹੇ ਵੀ ਹਨ ਜਿਨ੍ਹਾਂ ਵਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹੈ ਤੁਰਨ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਜੋ ਕੀਤਾ ਜਾ ਰਿਹਾ ਹੈ ਬਿਲਕੁਲ ਸਹੀ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *