ਔਰਤਾਂ ਦੇ ਲਈ ਆਈ ਇਹ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਜਿਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਦੇ ਨਾਲ ਜੁੜੀ ਇਹ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਔਰਤਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ

ਹੈ ਕਿ ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਹੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਇਸ ਬਾਰੇ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਬੋਲਿਆ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਵੱਲੋਂ ਪੰਜਾਬ ਦਾ ਖਜ਼ਾਨਾ ਬਿਲਕੁਲ ਖਾਲੀ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਖਜ਼ਾਨਾ ਨਹੀਂ ਭਰੇਗਾ ੳੁਦੋਂ ਤੱਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਨਹੀਂ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਬਿਆਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ

ਕਿ ਪਹਿਲਾਂ ਇਨ੍ਹਾਂ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕਰ ਦਿੱਤੀਆਂ ਹਨ ਪਰ ਜਦੋਂ ਉਨ੍ਹਾਂ ਦੀ ਸਰਕਾਰ ਬਣ ਜਾਂਦੀ ਹੈ ਅਤੇ ਇਨ੍ਹਾਂ ਦੇ ਵਲੋਂ ਅਜਿਹੇ ਬਿਆਨ ਦਿੱਤੇ ਜਾਂਦੇ ਹਨ ਜਿੰਨਾਂ ਦੇ ਵਚਨਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਖ਼ਜ਼ਾਨਾ ਖਾਲੀ ਹੈ ਇਸ ਦੇ ਨਾਲ ਲੋਕਾਂ ਦੇ ਵਲੋਂ ਇਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿਹਾ ਜਾ ਰਿਹਾ ਹੈ ਕਿ ਇਹ ਵੀ ਦੂਜੀਆਂ ਸਰਕਾਰਾਂ ਦੇ ਵਾਂਗ ਸਿਰਫ ਵਾਅਦੇ ਹੀ ਕਰ ਰਹੇ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *