ਭਗਵੰਤ ਮਾਨ ਨੇ ਹੁਣੇ ਹੁਣੇ ਲਿਆ ਇਹ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਨ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਦੇ ਵੱਲੋਂ ਹੁਣ ਕੈਬਨਿਟ ਮੀਟਿੰਗ ਦੇ ਵਿੱਚ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਕੀ ਉਨ੍ਹਾਂ ਦੇ ਵੱਲੋਂ ਹੁਣ ਪੰਜਾਬ ਦੇ ਵਿੱਚ ਸਾਰੀਆਂ ਹੀ ਅਨਾਜ ਮੰਡੀਆਂ ਦੀਆਂ ਮਾਰਕੀਟ

ਕਮੇਟੀਆਂ ਨੂੰ ਭੰਗ ਕਰਨ ਦੇ ਹੁਕਮ ਦੇ ਦਿੱਤੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਂਦਰ ਸਰਕਾਰ ਦੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਨਵੇਂ ਸਿਰੇ ਦੇ ਇਹ ਸਾਰੀਆਂ ਹੀ ਕਮੇਟੀਆਂ ਦੇ ਅਧਿਕਾਰੀਆਂ ਨੂੰ ਚੁਣਿਆ ਜਾਵੇਗਾ ਜਿਸਦੇ ਬਾਅਦ ਇਨ੍ਹਾਂ ਦੇ ਵਿਚ ਹੋਣ ਵਾਲੇ ਗਲਤ ਤਰੀਕਿਆਂ ਦੇ ਨਾਲ ਕੰਮਕਾਰ ਨੂੰ ਰੋਕਿਆ ਜਾਵੇਗਾ ਤਾਂ ਜੋ ਇਸ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਘਟਾਇਆ ਜਾ ਸਕੇ ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਪੰਜਾਬ ਸਰਕਾਰ ਦੇ ਬੋਲੇ ਇਨ੍ਹਾਂ ਕਮੇਟੀਆਂ ਨੂੰ ਰੱਦ ਕਰਨ ਤੋਂ ਬਾਅਦ ਨਵੀਆਂ

ਕਮੇਟੀਆਂ ਚੁਣੇ ਜਾਂਦੇ ਹਨ ਜਿਸਦੇ ਨਾਲ ਇਨ੍ਹਾਂ ਦੇ ਵਿੱਚ ਸੁਧਾਰ ਕੀਤਾ ਜਾ ਸਕੇ ਕਿਉਂਕਿ ਵੱਡੇ ਪੱਧਰ ਤੇ ਉਪਰ ਇਨ੍ਹਾਂ ਕਮੇਟੀਆਂ ਅਤੇ ਮੰਡੀਆਂ ਦੇ ਵਿਚਕਾਰ ਘਪਲੇਬਾਜ਼ੀ ਹੁੰਦੀ ਹੈ ਜਿਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *