ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਹੋਣ ਤੋਂ ਬਾਅਦ ਪੀਡ਼ਤ ਪਰਿਵਾਰ ਦਾ ਵੱਡਾ ਬਿਆਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਅਕਸਰ ਸੁਰਖੀਆਂ ਵਿਚ ਰਹਿੰਦੇ ਹਨ ਅਤੇ ਹੁਣ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆਏ ਹਨ ਕਿਉਂਕਿ ਹੁਣ ਉਨ੍ਹਾਂ ਨੂੰ ਇੱਕ ਸਾਲ ਦੇ ਲਈ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਦੱਸ ਦਈਏ ਕਿ ਇਹ ਚੌਂਤੀ ਸਾਲ ਪੁਰਾਣਾ ਰੋਡ ਰੇਜ ਦਾ ਇੱਕ ਮਾਮਲਾ ਸੀ ਇਸ ਮਾਮਲੇ ਦੇ ਵਿੱਚ ਅੱਜ ਸੁਣਵਾਈ ਕੀਤੀ ਗਈ ਤਾਂ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਜਿਸ ਤੋਂ ਬਾਅਦ

ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸੇ ਦੌਰਾਨ ਹੀ ਉਸ ਪਰਿਵਾਰ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਜਿਨ੍ਹਾਂ ਦੇ ਨਾਲੇ ਮਾਮਲਾ ਜੁੜਿਆ ਹੋਇਆ ਸੀ ਭਾਵ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਸੀ ਦੱਸ ਦਈਏ ਕਿ ਚੌਂਤੀ ਸਾਲ ਪਹਿਲਾਂ ਇਕ ਗੁਰਸਿੱਖ ਬਜ਼ੁਰਗ ਦੀ ਮੌਤ ਹੋਈ ਸੀ ਜਿਸਦੇ ਵਿਚ ਨਵਜੋਤ ਸਿੰਘ ਸਿੱਧੂ ਦਾ ਵੀ ਦੋਸ਼ ਪਾਇਆ ਗਿਆ ਸੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਮਾਮਲੇ ਸਬੰਧੀ ਹੁਣ ਪਰਿਵਾਰਕ ਮੈਂਬਰਾਂ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਭਾਵ ਪੀਡ਼ਤ ਪਰਿਵਾਰ ਦੇ ਵੱਲੋਂ ਕਿਹਾ

ਜਾ ਰਿਹਾ ਹੈ ਕਿ ਇਹ ਅਦਾਲਤ ਦਾ ਇੱਕ ਸਹੀ ਫ਼ੈਸਲਾ ਹੈ ਅਤੇ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ ਉਨ੍ਹਾਂ ਨੂੰ ਖੁਸ਼ੀ ਹੈ ਕਿ ਪ੍ਰਮਾਤਮਾ ਨੇ ਉਨ੍ਹਾਂ ਦੀ ਆਵਾਜ਼ ਸੁਣੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ ਇਸ ਮਾਮਲੇ ਸਬੰਧੀ ਨਵਜੋਤ ਸਿੰਘ ਸਿੱਧੂ ਦਾ ਵੀ ਬਿਆਨ ਸਾਹਮਣੇ ਆਇਆ ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਉਹ ਅਦਾਲਤ ਦੇ ਫ਼ੈਸਲੇ ਨੂੰ ਸਿਰ ਮੱਥੇ ਰੱਖਣਗੇ ਪਾਪ ਉਨ੍ਹਾਂ ਨੂੰ ਇਹ ਫੈਸਲਾ ਮਨਜ਼ੂਰ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *