ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਹੋਇਆ ਵਾਧਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਜਿਨ੍ਹਾਂ ਦੇ ਵਿਚ ਮਹਿੰਗਾਈ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵੀ ਵਧ ਰਹੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਪਰ ਜਿਸ ਵਿਚ ਦੱਸਿਆ ਜਾ ਰਿਹਾ ਹੈ ਈਂਧਨ ਦੇ ਮੋਰਚੇ ‘ਤੇ ਦੇਸ਼ ਵਿੱਚ

ਮਹਿੰਗਾਈ ਦਾ ਇੱਕ ਨਿਰੰਤਰ ਵਰਤਾਰਾ ਹੈ। ਅੱਜ ਇੱਕ ਵਾਰ ਫਿਰ ਗੈਸ ਸਿਲੰਡਰ ਦੇ ਰੇਟਾਂ ‘ਚ ਵਾਧਾ ਹੋਇਆ ਹੈ। ਹੁਣ ਪੂਰੇ ਦੇਸ਼ ਵਿੱਚ ਘਰੇਲੂ ਐਲਪੀਜੀ ਸਿਲੰਡਰ 1000 ਤੋਂ ਪਾਰ ਹੋ ਗਏ ਹਨ। ਅੱਜ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 3 ਰੁਪਏ 50 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ 8 ਰੁਪਏ ਮਹਿੰਗਾ ਹੋ ਗਿਆ ਹੈ।ਘਰੇਲੂ ਰਸੋਈ ਗੈਸ ਸਿਲੰਡਰ ਦੇ ਰੇਟ ਵਿੱਚ 3 ਰੁਪਏ 50 ਪੈਸੇ ਦਾ ਵਾਧਾ ਹੋਇਆ ਹੈ। ਅੱਜ ਤੋਂ 14.2 ਕਿਲੋ ਦਾ ਘਰੇਲੂ ਐਲਪੀਜੀ ਸਿਲੰਡਰ ਦਿੱਲੀ ਅਤੇ ਮੁੰਬਈ ਵਿੱਚ 1003 ਰੁਪਏ ਵਿੱਚ ਅਤੇ ਕੋਲਕਾਤਾ

ਵਿੱਚ 1029 ਰੁਪਏ ਵਿੱਚ ਅਤੇ ਚੇਨਈ ਵਿੱਚ 1018.5 ਰੁਪਏ ਵਿੱਚ ਮਿਲੇਗਾ। ਪਿਛਲੇ ਇੱਕ ਸਾਲ ਵਿੱਚ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ 809 ਰੁਪਏ ਤੋਂ 1003 ਰੁਪਏ ਹੋ ਗਿਆ ਹੈ।ਵਧਦੀ ਹੋਈ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਉੱਤੇ ਬਹੁਤ ਬੁਰਾ ਪ੍ਰਭਾਵ ਪਾਇਆ ਹੈ ਇਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ ਅਤੇ ਹੁਣ ਵਧਦੀਆਂ ਹੋਈਆਂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵੀ ਜ਼ਿਆਦਾ ਵਧਾ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *