ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਤੇ ਕਹਿੰਦਾ ਹੈ ਕਿ ਪੰਜਾਬ ਦੇ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਨਵਜੋਤ ਸਿੰਘ ਸਿੱਧੂ ਦੇ ਉੱਪਰ ਇਕ ਵਿਅਕਤੀ ਨੂੰ ਮਾਰੇ ਜਾਣ ਦਾ ਕੇਸ ਚੱਲ ਰਿਹਾ ਸੀ ਅੱਜ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਸੁਣਾ ਦਿੱਤੀ ਗਈ ਅਤੇ ਉਨ੍ਹਾਂ ਨੂੰ ਇੱਕ

ਸਾਲ ਦੀ ਕੈਦ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਸਾਰੇ ਹੀ ਲੋਕਾਂ ਦੇ ਵਿੱਚੋਂ ਖ਼ੁਸ਼ੀ ਦੇਖੀ ਜਾ ਰਹੀ ਹੈ ਜਿਨ੍ਹਾਂ ਤੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਹੋਣੀ ਚਾਹੀਦੀ ਹੈ ਉਥੇ ਹੀ ਹੁਣ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅਦਾਲਤ ਦੇ ਵੱਲੋਂ ਜੋ ਵੀ ਉਨ੍ਹਾਂ ਨੂੰ ਸਜ਼ਾ ਦਿੱਤੀ ਗਈ ਹੈ ਉਨ੍ਹਾਂ ਨੂੰ ਮਨਜ਼ੂਰ ਹੈ ਅਤੇ ਉਹ ਇਸ ਦਾ ਸਵਾਗਤ ਕਰਦੇ ਹਨ ਇਸ ਖਬਰ ਦੇ

ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅੱਜ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਵੱਲੋਂ ਹਾਲੇ ਵੀ ਰਾਜਨੀਤੀ ਕੀਤੀ ਜਾ ਰਹੀ ਹੈ ਕਿਉਂਕਿ ਇਸ ਦੇ ਵਿਰੁੱਧ ਉਹ ਕੁਝ ਵੀ ਬੋਲ ਨਹੀਂ ਸਕਦੇ ਇਸ ਲਈ ਉਹਨਾਂ ਦੇ ਵੱਲੋਂ ਇਹ ਸਾਰਾ ਕੁਝ ਕਿਹਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *