ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਇਨ੍ਹਾਂ ਵਿੱਚ ਬਹੁਤ ਸਾਰੇ ਐਲਾਨ ਭਗਵੰਤ ਮਾਨ ਵੱਲੋਂ ਲੋਕਾਂ ਲਈ ਕੀਤੇ ਜਾਂਦੇ ਹਨ ਜਿਨਾਂ ਵਿੱਚ ਦੇਖਿਆ ਹੈ ਕਿ ਉਹਨਾਂ ਦਾ ਕਹਿਣਾ ਹੁੰਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਲਈ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਿਆਂਦੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਵੇ ਉਨ੍ਹਾਂ ਦੇ ਵੱਲੋਂ ਦੇਸ਼ ਦੀ ਰੱਖਿਆ ਕਰਨ ਵਾਲੇ ਨੌਜਵਾਨਾਂ ਦੇ ਵਿੱਚ ਜੋ ਲੋਕ

ਬਹੁਤ ਸਾਰੇ ਮੈਡਲ ਜੇਤੂ ਹੁੰਦੇ ਹਨ ਉਹਨਾਂ ਦੇ ਲਈ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਦੱਸਿਆ ਜਾਵੇਗਾ ਕਿ ਸਰਵੋਤਮ ਮੈਡਲ ਜੇਤੂ ਜਵਾਨਾਂ ਦੇ ਲਈ ਪਹਿਲਾਂ ਦੋ ਲੱਖ ਰੁਪਏ ਦੀ ਇਨਾਮ ਰਾਸ਼ੀ ਰੱਖੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੀ ਇਨ੍ਹਾਂ ਦੇ ਵੱਲੋਂ ਇਸ ਵਿਚ ਚਾਲੀ ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ ਜਿਸ ਵਿੱਚ ਇਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਇਸੇ ਨਾਮ ਦੇ ਵਿੱਚ ਹੁਣ ਇਨ੍ਹਾਂ ਦੇ ਵੱਲੋਂ ਅੱਸੀ ਹਜ਼ਾਰ ਰੁਪਏ ਦਾ ਵਾਧਾ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਹੀ ਦੋ ਲੱਖ ਰੁਪਏ ਹੋਇਆ ਕਰਦਾ ਸੀ ਅਤੇ ਹੁਣ ਇਹ ਦੋ ਲੱਖ ਅੱਸੀ ਹਜ਼ਾਰ ਰੁਪਏ ਹੋਇਆ ਕਰੇਗਾ ਜਿਸ ਤੋਂ ਬਾਅਦ ਇਸ ਦੇ ਨਾਲ ਹੀ ਇੱਕ ਹੋਰ ਇਨਾਮ ਹੋਇਆ ਕਰਦਾ ਹੈ

ਜਿੱਥੋਂ ਵੱਧ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਉਹ ਲੱਖ ਰੁਪਏ ਦਾ ਹੋਇਆ ਕਰਦਾ ਸੀ ਜਿਸ ਤੋਂ ਬਾਅਦ ਹੁਣ ਇਸ ਨੂੰ ਵਧਾ ਕੇ ਇੱਕ ਲੱਖ ਚਾਲੀ ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *