ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਦੇਖਿਆ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅਧਿਐਨਾਂ ਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਬਹੁਤ ਵੱਡੀਆਂ ਵੱਡੀਆਂ ਯੋਜਨਾਵਾਂ ਲਿਆਂਦੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ

ਐਲਾਨ ਉਨ੍ਹਾਂ ਵਿਦਿਆਰਥੀਆਂ ਲਈ ਕੀਤਾ ਗਿਆ ਹੈ ਜੋ ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਦੇ ਵਿੱਚ ਪਡ਼੍ਹਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਬੁਲਾਉਣ ਪੰਦਰਾਂ ਲੱਖ ਤੋਂ ਵੀ ਜ਼ਿਆਦਾ ਨੌਜਵਾਨਾਂ ਨੂੰ ਹੁਣ ਵਰਦੀਆਂ ਵੰਡੀਆਂ ਜਾਣਗੀਆਂ ਜੋ ਕਿ ਪਹਿਲੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਬੱਨਵੇ ਪੈਂਹਠ ਪਚੱਨਵੇ ਕਰੋੜ ਰੁਪਏ ਦੀ ਰਾਸ਼ੀ ਇਨ੍ਹਾਂ ਬੱਚਿਆਂ ਲਈ ਦਿੱਤੀ ਗਈ ਹੈ ਜਿਸ ਦੇ ਵਿੱਚ ਹੁਣ ਸਾਰੇ ਹੀ ਵਿਦਿਆਰਥੀਆਂ ਨੂੰ ਮੁਫ਼ਤ ਦੇ ਵਿੱਚ ਵਰਦੀਆਂ

ਵੰਡੀਆਂ ਜਾਣਗੀਆਂ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਉਪਰਾਲਾ ਹੈ ਕਿਉਂਕਿ ਇਸ ਦੇ ਨਾਲ ਇਨ੍ਹਾਂ ਬੱਚਿਆਂ ਦੇ ਵਿੱਚ ਪੜ੍ਹਾਈ ਨੂੰ ਲੈ ਕੇ ਦਿਲਚਸਪੀ ਵਧੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *