ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿਚ ਦੇਖਿਆ ਤਾਂ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਭਗਵੰਤ ਮਾਨ ਦੇ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਥੇ ਕਿ ਉਨ੍ਹਾਂ ਦੇ ਵੱਲੋਂ ਫੌਜੀਆਂ ਦੇ ਲਈ ਜੋ ਕਿ ਦੇਸ਼ ਦੀ ਰੱਖਿਆ ਦੇ ਲਈ ਆਪਣੀ ਜਾਨ ਦੇ ਦਿੰਦੇ ਹਨ ਉਨ੍ਹਾਂ ਦੇ ਲਈ ਇਕ ਵੱਡਾ ਐਲਾਨ ਕਰ

ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੋਲ ਉਨ੍ਹਾਂ ਦੇ ਪਰਿਵਾਰ ਨੂੰ ਪਾਲਣ ਦੇ ਲਈ ਜਿੱਥੇ ਕਿ ਪਹਿਲਾਂ ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਸੀ ਉਸ ਦੇ ਉੱਪਰ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਇਸ ਨੂੰ ਵਧਾ ਕੇ ਇੱਕ ਕਰੋੜ ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਇਨ੍ਹਾਂ ਫੌਜੀ ਵੀਰਾਂ ਦੇ ਵੱਲੋਂ ਜਿਥੇ ਇੱਥੇ ਸਰਵੋਤਮ ਐਵਾਰਡ ਜਿੱਤੇ ਜਾਂਦੇ ਹਨ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਨਾ ਨੂੰ ਦੋ ਲੱਖ ਰੁਪਏ ਰਾਸ਼ੀ ਮਿਲਿਆ ਕਰਦੀ ਸੀ ਜਿਸ ਤੋਂ ਬਾਅਦ ਇਸ ਨੂੰ ਵੀ ਵਧਾਉਣ ਦਾ ਇਨ੍ਹਾਂ ਦੇ

ਵੱਲੋਂ ਫ਼ੈਸਲਾ ਕੀਤਾ ਗਿਆ ਜਿਥੇ ਵਿਚ ਚਾਲੀ ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਹੁਣ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਹੁਣ ਇਨ੍ਹਾਂ ਫੌਜੀਆਂ ਦਾ ਹੌਸਲਾ ਵਧਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਦੇ ਨਾਲ ਹੀ ਸਾਰੇ ਲੋਕਾਂ ਵੱਲੋਂ ਕਿਹਾ ਜ਼ਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਬਹੁਤ ਵਧੀਆ ਪਾਸੇ ਲੈ ਗਿਆ ਜਿਸ ਦਿਨ ਨਾਲ ਕੇ ਨੌਜਵਾਨਾਂ ਦੇ ਵਿੱਚ ਉਤਸ਼ਾਹ ਵਧੇਗਾ ਅਤੇ ਜ਼ਿਆਦਾਤਰ ਨੌਜਵਾਨ ਫ਼ੌਜ ਦੇ ਵਿੱਚ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *