ਬੇਅਦਬੀ ਮਾਮਲੇ ਵਿੱਚ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ਤੇ ਚੁੱਕੇ ਸਵਾਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਚੋਣ ਪ੍ਰਚਾਰ ਸਮੇਂ ਬਹੁਤ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਸੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਕਿਹਾ ਗਿਆ ਸੀ ਕਿ ਚੌਵੀ ਘੰਟਿਆਂ ਦੇ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਭੇਜਿਆ ਜਾ ਸਕਦਾ ਹੈ ਪਰ ਹੁਣ ਦਿੱਲੀ ਦੇ ਵਿਚ ਵੀ ਉਨ੍ਹਾਂ ਦੀ ਸਰਕਾਰ ਹੈ ਪੰਜਾਬ ਦੇ ਵਿੱਚ ਵੀ ਉਨ੍ਹਾਂ ਦੀ ਸਰਕਾਰ ਹੈ ਇੱਥੋਂ ਤਕ ਕਿ

ਐਸਆਈਟੀ ਦੇ ਵਿਚ ਸ਼ਾਮਿਲ ਹੋਣ ਵਾਲੇ ਕੁੰਵਰ ਵਿਜੇ ਪ੍ਰਤਾਪ ਭਜਨਾਂ ਦੇ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਗਈ ਸੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਦੇ ਵੱਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਉਹ ਦੋਸ਼ੀਆਂ ਨੂੰ ਸਜ਼ਾ ਪਾ ਪਾ ਰਹੇ ਤਾਂ ਹੁਣ ਉਹ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਵਿੱਚ ਅੰਮ੍ਰਿਤਸਰ ਸਾਹਿਬ ਦੇ ਵਿੱਚ ਵਿਧਾਇਕ ਹਨ ਸਵਾਲ ਖੜ੍ਹਾ ਇਹ ਹੁੰਦਾ ਹੈ ਕਿ ਜਿੱਥੇ ਚੌਵੀ ਘੰਟਿਆਂ ਦੇ ਵਿੱਚ ਸਜ਼ਾ ਦੇਣ ਦੀ ਗੱਲ ਹੋ ਰਹੀ ਸੀ ਤਾਂ ਹੁਣ ਤਾਂ ਬਹੁਤ

ਸਾਰੇ ਦਿਨ ਬੀਤ ਚੁੱਕੇ ਹਨ ਤਾਂ ਹੁਣ ਇਸ ਮਾਮਲੇ ਦੇ ਉੱਤੇ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਵਲੋਂ ਹੀ ਆਪਣੀ ਪਾਰਟੀ ਭਾਰਤ ਤੇ ਸਵਾਲ ਖੜ੍ਹਾ ਕਰ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਇਕ ਚਿੱਠੀ ਮੁੱਖਮੰਤਰੀ ਭਗਵੰਤ ਮਾਨ ਨੂੰ ਭੇਜੀ ਗਈ ਹੈ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇਸ ਦੇ ਉੱਤੇ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਭਾਵ ਕਾਫੀ ਲੰਬੇ ਸਮੇਂ ਤੋਂ ਬਹਿਬਲ ਕਲਾਂ ਅਤੇ

ਕੋਟਕਪੂਰਾ ਗੋਲੀਕਾਂਡ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿੱਚ ਚੱਲ ਰਿਹਾ ਹੈ ਪਰ ਸਰਕਾਰ ਦੇ ਵੱਲੋਂ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਕਾਂਗਰਸ ਦੇ ਨਾਲ ਸੰਬੰਧਿਤ ਸੁਖਪਾਲ ਖਹਿਰਾ ਦੇ ਵੱਲੋਂ ਵੀ ਇਸ ਮਾਮਲੇ ਤੇ ਉਤੇ ਟਵੀਟ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਉੱਤੇ ਗੰਭੀਰਤਾ ਦਿਖਾਉਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *