ਪੰਜਾਬ ਦੇ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਲੇਗੀ ਇਹ ਵੱਡੀ ਸਹੂਲਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਮਾਮਲੇ ਅਜਿਹੇ ਹੁੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਵਲੋਂ ਵੱਡੇ ਵੱਡੇ ਐਲਾਨ ਕੀਤੇ ਅਧਿਐਨ ਉਨ੍ਹਾਂ ਦੇ ਵੱਲ ਇੱਕ ਵੱਡਾ ਰਣ ਹਸਪਤਾਲਾਂ ਦੇ ਲਈ ਕੀਤਾ ਗਿਆ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਸੁਸ਼ਮਾ

ਨੇ ਸਿਹਤ ਬੀਮਾ ਯੋਜਨਾ ਦੇ ਤਹਿਤ ਮਰੀਜ਼ਾਂ ਨੂੰ ਲਾਭ ਦਿੱਤਾ ਜਾਂਦਾ ਹੈ ਉਨ੍ਹਾਂ ਦਾ ਪੰਜ ਲੱਖ ਰੁਪਏ ਤੱਕ ਦਾ ਇਲਾਜ ਦਾ ਮੁਫ਼ਤ ਦੇ ਵਿੱਚ ਕੀਤਾ ਜਾਂਦਾ ਹੈ ਪਰ ਪਿਛਲੇ ਦਿਨਾਂ ਦੇ ਵਿੱਚ ਇੱਕ ਮਾੜੀ ਖ਼ਬਰ ਸਾਹਮਣੇ ਆਈ ਸੀ ਕਿ ਪ੍ਰਾਈਵੇਟ ਹਸਪਤਾਲਾਂ ਦੇ ਵੱਲੋਂ ਇਲਾਜ ਕਰਨ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਪੰਜਾਬ ਵਿੱਚ ਵੀਰਵਾਰ ਤੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਸ਼ੁਰੂ ਹੋ ਗਿਆ ਹੈ ਪ੍ਰਾਈਵੇਟ ਹਸਪਤਾਲਾਂ ਨੇ

ਬਕਾਇਆ ਨਾ ਮਿਲਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਸੀ ਇਸ ਸਬੰਧੀ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਬੁੱਧਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਅਦਾਇਗੀ ਕੀਤੀ ਜਾਵੇਗੀ ਪੰਜਾਬ ਵਿੱਚ ਇਸ ਸਕੀਮ ਤਹਿਤ ਕਰੀਬ ਢਾਈ ਸੌ ਕਰੋੜ ਰੁਪਏ ਬਕਾਇਆ ਹਨ ਆਈ ਐਮ ਏ ਪੰਜਾਬ ਚੈਪਟਰ ਦੇ ਪ੍ਰਧਾਨ ਡਾ ਪਰਮਜੀਤ ਸਿੰਘ ਮਾਨ ਨੇ ਦੱਸਿਆ ਕੇ ਵੀਰਵਾਰ ਤੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *