ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਦੇ ਕਹਿੰਦਾ ਕਿ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਵਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਮਸ਼ਹੂਰ ਆਗੂ ਸੁਨੀਲ ਜਾਖੜ ਜੋ ਕਿ ਹੁਣ ਭਾਜਪਾ ਦੇ ਵਿੱਚ ਸ਼ਾਮਿਲ ਹੋ ਚੁੱਕੇ ਹਨ ਉਨ੍ਹਾਂ ਦੇ ਬਾਰੇ ਕੈਪਟਨ ਅਮਰਿੰਦਰ ਸਿੰਘ ਜੋ ਕਿ ਪਹਿਲਾਂ ਕਾਂਗਰਸ ਦੇ ਆਗੂ

ਹੋਇਆ ਕਰਦੇ ਸਨ ਅਤੇ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਉਤਾਰ ਦਿੱਤਾ ਗਿਆ ਤਾਂ ਉਨ੍ਹਾਂ ਦੇ ਵੱਲੋਂ ਵੀ ਕਾਂਗਰਸ ਦਾ ਸਾਥ ਛੱਡ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੱਡਾ ਬਿਆਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਇਕ ਬਹੁਤ ਹੀ ਇਮਾਨਦਾਰ ਵਿਅਕਤੀ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦਾ ਭਲਾ ਚਾਹਿਆ ਜਾ ਰਿਹਾ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਇਮਾਨਦਾਰ

ਵਿਅਕਤੀ ਕਾਂਗਰਸ ਵਿੱਚ ਨਹੀਂ ਰਹਿ ਸਕਦਾ ਕਿਉਂਕਿ ਕਾਂਗਰਸ ਇਕ ਭ੍ਰਿਸ਼ਟਾਚਾਰ ਪਾਰਟੀ ਹੈ ਜਿਸ ਤੋਂ ਬਾਅਦ ਦੱਸਿਆ ਜ਼ਾਹਰ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਭਾਜਪਾ ਦੇ ਵਿਚ ਸੁਨੀਲ ਜਾਖੜ ਦਾ ਸਵਾਗਤ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਕਿਉਂਕਿ ਪਹਿਲਾਂ ਉਨ੍ਹਾਂ ਦੇ ਵੱਲੋਂ ਆਪਣੇ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਗਿਆ ਅਤੇ ਹੁਣ ਸੁਨੀਲ ਜਾਖੜ ਦਾ ਸੁਆਗਤ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *