ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਵੱਡਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਮੌਸਮ ਨਾਲ ਜੁੜੀ ਹੀ ਬਹੁਤ ਸਾਰੀ ਜਾਣਕਾਰੀ ਹੁੰਦੀ ਹੈ ਜਜ਼ਬੇ ਦੱਸਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਮੌਸਮ ਕਿਹੋ ਜਿਹਾ ਰਹੇਗਾ ਦੇਖਿਆ ਜਾਂਦਾ ਹੈ ਕਿ ਮੌਸਮ ਆਏ ਦਿਨ ਆਏ ਬਦਲਦਾ ਰਹਿੰਦਾ ਹੈ ਜਿਸਦੇ ਬਾਰੇ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਮੇਂ ਤੇ ਜਾਣਕਾਰੀ ਦਿੱਤੀ ਜਾਂਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮੌਸਮ ਆਉਣ ਦਿਨ ਪ੍ਰਤੀ ਦਿਨ ਗਰਮਾਉਂਦਾ ਜਾ ਰਿਹਾ ਹੈ ਤੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਨਾਲ ਲੋਕਾਂ ਦੇ ਕੰਮ ਕਾਰ ਦੇ

ਉੱਪਰ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਕ ਹੋਰ ਵੱਡੀ ਖ਼ਬਰ ਮੌਸਮ ਨਾਲ ਜੁੜੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਮੌਸਮ ਵਿਭਾਗ ਵੱਲੋਂ ਇਕ ਚਿਤਾਵਨੀ ਜਾਰੀ ਕੀਤੀ ਗਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਵਿੱਚ ਮੀਂਹ ਪੈ ਸਕਦਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਨਸੂਨ ਆ ਜਾਣ ਦੇ ਕਾਰਨ ਪੰਜਾਬ ਵਿਚ ਮੀਂਹ ਪੈ ਸਕਦਾ ਹੈ ਤੇ ਹੁਣ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ

ਸ਼ਹਿਰਾਂ ਦੇ ਵਿਚ ਤਾਪਮਾਨ ਦਰਜ ਕੀਤਾ ਗਿਆ ਹੈ ਜਿਸ ਵਿਚ ਤਾਪਮਾਨ ਵਾਧਾ ਹੋਇਆ ਨਜ਼ਰ ਆ ਰਿਹਾ ਹੈ ਇਸ ਦੇ ਨਾਲ ਨਾਲ ਪੰਜਾਬ ਦੇ ਵਿੱਚ ਗਰਮੀ ਵੱਧਦੀ ਜਾ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਇਸ ਲਈ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਤੇ ਤਜਾਰਤ ਲੋਕਾਂ ਦੇ ਵੱਲੋਂ ਵੀ ਮੌਸਮ ਦੇ ਬਦਲਣ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲੇ ਇਸ ਖ਼ਬਰ ਦੇ ਦੇਖਣ ਤੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *