ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਮਹਿੰਗਾਈ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਜਦੋਂ ਮਹਿੰਗਾਈ ਵਧਣ ਦੀ ਖ਼ਬਰ ਲੋਕਾਂ ਦੇ ਸਾਹਮਣੇ ਆਉਂਦੀ ਹੈ ਤਾਂ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਵਧ ਜਾਂਦੀਆਂ ਹਨ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸ ਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ ਵੇਖਿਆ ਜਾ ਰਿਹਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਵਧੀਆਂ ਹੋਈਆਂ ਹਨ ਜਿਸ ਦੇ ਨਾਲ ਨਾਲ ਦੱਸਿਆ ਜਾ ਰਿਹਾ ਹੈ ਕਿ

ਖਾਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ ਪਰ ਹੁਣ ਇਕ ਵੱਡੀ ਖਬਰ ਉਨ੍ਹਾਂ ਲੋਕਾਂ ਲਈ ਆ ਰਹੀ ਹੈ ਜਿਨ੍ਹਾਂ ਦੇ ਵੱਲੋਂ ਵੱਡੀ ਮਾਤਰਾ ਦੇ ਵਿੱਚ ਖਾਣ ਵਾਲੇ ਤੇਲ ਦਾ ਪ੍ਰਯੋਗ ਕੀਤਾ ਜਾਂਦਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਜਾਵੇਗੀ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਇੰਡੋਨੇਸ਼ੀਆ ਦੇ ਵੱਲੋਂ ਪਾਮ ਲਾਈਨ ਦੇ ਉਪਰ ਲਾਈ ਗਈ ਪਾਬੰਦੀ ਹਟਾ ਦਿੱਤੀ ਗਈ ਹੈ ਜਿਸਦੇ ਨਾਲ

ਦੱਸਿਆ ਜਾ ਰਿਹਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਵੇਗੀ ਜਿਸ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਜਿਸ ਨਾਲ ਲੋਕਾਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *