ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਦੇਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਸਰ ਹੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਵਧਾਉਣ ਦੇ ਲਈ ਸਕੂਲਾਂ ਦੇ ਵਿੱਚ ਬਹੁਤ ਸਾਰੀਆਂ ਸੁਵਿਧਾਵਾਂ ਲਿਆਂਦੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹੁਣ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਲਈ

ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਪੰਦਰਾਂ ਮਈ ਤੋਂ ਸਕੂਲਾਂ ਦੇ ਵਿੱਚ ਛੁੱਟੀਆਂ ਹੋਣੀਆਂ ਸਨ ਪਰ ਪੰਜਾਬ ਕਦੇ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਦੇ ਵੱਲੋਂ ਵਿਰੋਧ ਕੀਤੇ ਜਾਣ ਤੇ ਇਹ ਰੱਦ ਕਰ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਸਕੂਲਾਂ ਦੇ ਸਮੇਂ ਦੇ ਵਿਚ ਬਦਲਾਅ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕੇ ਬੱਚਿਆਂ ਨੂੰ ਕਿਸੇ ਤਰੀਕੇ ਦਾ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਜੁੜ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ

ਹੁਣ ਸਾਰੇ ਹੀ ਸਕੂਲਾਂ ਨੂੰ ਜੋ ਕਿ ਪੰਜਾਬ ਦੇ ਹਨ ਉਨਾਂ ਨੂੰ ਇੰਟਰਨੈਟ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਸਾਰੇ ਹੀ ਵਿਦਿਆਰਥੀਆਂ ਨੂੰ ਇੱਕੋ ਹੀ ਕੰਪਲੈਕਸ ਦੇ ਹੇਠਾਂ ਪੜ੍ਹਾਇਆ ਜਾਵੇਗਾ ਚਾਹੇ ਉਹ ਪ੍ਰਾਇਮਰੀ ਹਰਜ ਅੱਪਰ ਪ੍ਰਾਇਮਰੀ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *