ਪੰਜਾਬ ਦੇ ਵਿੱਚ ਵਾਪਰਿਆ ਇਹ ਭਿਆਨਕ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਦੇਸ਼ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਮਹਾਰਾਸ਼ਟਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਕਿ ਇੱਥੇ ਪੈਟਰੋਲ ਨਾਲ ਭਰੇ ਟੈਂਕਰ ਅਤੇ ਲੱਕੜਾਂ ਨਾਲ ਭਰੇ ਟੈਂਕਰ ਦੀ ਆਪਸ ਚ ਭਿਆਨਕ ਟੱਕਰ ਹੋਈ ਹੈ

ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਨੌਂ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇੱਥੇ ਹਾਹਾਕਾਰ ਮੱਚ ਗਈ ਹੈ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਹੁਣ ਇੱਥੇ ਮੌਕੇ ਉੱਪਰ ਹੀ ਪੁਲਸ ਪਹੁੰਚ ਚੁੱਕੀ ਅਤੇ ਪੁਲੀਸ ਦੇ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਬਹੁਤ ਜ਼ਿਆਦਾ ਭਿਆਨਕ ਸੀ ਕਿਉਂਕਿ ਲੱਕੜਾਂ ਨਾਲ ਭਰੇ ਹੋਏ ਟੈਂਕਰਾਂ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ ਜਿਸਦੇ ਕਾਰਨ ਇਹ ਹਾਦਸਾ ਵਾਪਰਿਆ ਹੈ ਇਸ ਖ਼ਬਰ ਦੇ ਸਾਹਮਣੇ ਬਹੁਤ ਵਾਰ ਲੋਕਾਂ ਵੱਲੋਂ ਕਿਹਾ ਜਾ

ਰਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਜੋ ਕਿ ਆਪਣੇ ਵਾਹਨ ਚਲਾਉਂਦੇ ਹਨ ਉਨ੍ਹਾਂ ਨੂੰ ਆਪਣੇ ਵਾਹਨ ਚਲਾਉਂਦੇ ਸਮੇਂ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਹੀਂ ਵਰਤਣੀ ਚਾਹੀਦੀ ਜਿਸ ਨਾਲ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਅਕਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *