ਗੈਸ ਸਿਲੰਡਰ ਖਰੀਦਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

ਅੱਜ ਦੇ ਸਮੇਂ ਵਿੱਚ ਹਰ ਘਰ ਦੀ ਰਸੋਈ ਦੇ ਵਿੱਚ ਗੈਸ ਸਿਲੰਡਰ ਦਾ ਇਸਤੇਮਾਲ ਹੋਣ ਲੱਗਿਆ ਹੈ ਪਰ ਗੈਸ ਸਲੰਡਰ ਦੀਅਾਂ ਵਧ ਰਹੀਅਾਂ ਕੀਮਤਾ ਆਮ ਲੋਕਾਂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਕਰ ਰਹੀਆਂ ਹਨ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) 200 ਰੁਪਏ ਦੀ ਸਬਸਿਡੀ

ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੀਆਂ ਮਾਵਾਂ-ਭੈਣਾਂ ਦੀ ਮਦਦ ਹੋਵੇਗੀ। ਅਸੀਂ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਵੀ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਪਲਾਸਟਿਕ ਉਤਪਾਦਾਂ ਦੇ ਕੱਚੇ ਮਾਲ ‘ਤੇ ਕਸਟਮ ਡਿਊਟੀ ਵੀ ਘਟਾ ਰਹੇ ਹਾਂ। ਇੱਥੇ ਸਾਡੀ ਦਰਾਮਦ ਨਿਰਭਰਤਾ ਜ਼ਿਆਦਾ ਹੈ। ਸਟੀਲ ਦੇ ਕੱਚੇ ਮਾਲ ‘ਤੇ ਦਰਾਮਦ ਡਿਊਟੀ ਵੀ ਘਟਾਈ ਜਾਵੇਗੀ।

ਹਾਲਾਂਕਿ ਕੁਝ ਸਟੀਲ ਉਤਪਾਦਾਂ ‘ਤੇ ਐਕਸਪੋਰਟ ਡਿਊਟੀ ਲਗਾਈ ਜਾਵੇਗੀ।ਕੇਂਦਰ ਸਰਕਾਰ ਨੇ ਉੱਜਵਲਾ ਯੋਜਨਾ ਦੇ 9 ਕਰੋੜ ਲਾਭਪਾਤਰੀਆਂ ਨੂੰ 200 ਰੁਪਏ ਦੀ ਸਬਸਿਡੀ ਦੇਣ ਦਾ ਵੀ ਫੈਸਲਾ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਗੇ ਕਿਹਾ- “ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ। ਇਹ ਸਾਡੀਆਂ ਮਾਵਾਂ ਅਤੇ ਭੈਣਾਂ ਦੀ ਮਦਦ ਕਰੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *