ਦੁੱਧ ਦੀਆਂ ਕੀਮਤਾਂ ਵਿਚ ਹੋਇਆ ਇੰਨਾ ਜ਼ਿਆਦਾ ਵਾਧਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿੰਨਾ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਵੱਡੇ ਐਲਾਨ ਕੀਤੀਆਂ ਦਿਨ ਉਨ੍ਹਾਂ ਦੇ ਵਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਹੁਣ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਐਲਾਨ ਕੀਤਾ ਗਿਆ ਹੈ ਕਿ

ਹੁਣ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵਿਚ ਇਸ ਨੂੰ ਲੈ ਕੇ ਖੁਸ਼ੀ ਦੇਖੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਪ੍ਰਤੀ ਕਿੱਲੋ ਦੇ ਹਿਸਾਬ ਦੇ ਨਾਲ ਵੀਹ ਰੁਪਏ ਤੱਕ ਦਾ ਵਾਧਾ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਗਿਆ ਹੈ ਜਿਸ ਦੇ ਨਾਲ ਕਿਸਾਨਾਂ ਦੇ ਵਿਚ ਖੁਸ਼ੀ ਹੈ ਅਤੇ ਜੋ ਲੋਕ ਮੂਲ ਦੁੱਧ ਖਰੀਦਦੇ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਗਲਤ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਤਰੀਕੇ ਦੇ ਨਾਲ ਜੇਕਰ ਕੀਮਤਾਂ ਵਧੀਆਂ ਜਾਣਗੀਆਂ ਤਾਂ ਉਹਨਾਂ ਦੇ ਲਈ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਣਗੇ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *