ਭਾਰਤ ਦੇ ਵਿਚ ਇਥੇ ਪਿਆ ਭਾਰੀ ਮੀਂਹ ,ਏਨੇ ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਕੁਦਰਤ ਵੱਲੋਂ ਕਈ ਵਾਰ ਅਜਿਹਾ ਕਹਿਰ ਕੀਤਾ ਜਾਂਦਾ ਹੈ ਜਿਸਦੇ ਨਾਲ ਕੇ ਇਨਸਾਨ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਹੁਣ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਕਈ ਰਾਜਾਂ ਦੇ ਵਿੱਚ ਕੁਦਰਤ ਦੇ ਵੱਲੋਂ ਤਬਾਹੀ ਮਚਾਈ ਗਈ ਹੈ ਜਿਸ ਵਿਚ ਦੱਸਿਆ ਜਾ

ਰਿਹਾ ਹੈ ਕਿ ਹੁਣ ਬਿਹਾਰ ਕਰਨਾਟਕ ਅਤੇ ਮਹਾਰਾਸ਼ਟਰ ਦੇ ਵਿੱਚ ਵੱਡੇ ਪੱਧਰ ਦੇ ਉੱਪਰ ਕੁਦਰਤ ਨੇ ਆਪਣਾ ਰੰਗ ਦਿਖਾਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਭਾਰੀ ਮੀਂਹ ਅਤੇ ਬਿਜਲੀ ਦੇ ਡਿੱਗਣ ਕਾਰਨ ਸਤਵੰਜਾ ਲੋਕਾਂ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵਲੋਂ ਇਸ ਮਾਮਲੇ ਦੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਇਨ੍ਹਾਂ ਦੇ ਬਾਰੇ ਕੁਝ ਨਾ ਕੁਝ ਕਰਨਾ ਚਾਹੀਦਾ ਹੈ ਪਰ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਕੁਦਰਤ ਵੱਲੋਂ ਵੱਡੇ ਪੱਧਰ ਤੇ ਉਪਰ ਇਥੇ ਕਹਿਰ ਦਿਖਾਇਆ ਜਾ ਰਿਹਾ ਹੈ ਅਤੇ ਭਾਰੀ ਮੀਂਹ ਪੈ ਰਿਹਾ ਹੈ ਜਿਸਦੇ ਨਾਲ ਲੱਖਾਂ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਲੋਕਾਂ ਨੂੰ ਬਹੁਤ

ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰਾਂ ਦੇ ਵੱਲੋਂ ਇਨ੍ਹਾਂ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਪਰ ਹੁਣ ਇਨ੍ਹਾਂ ਲੋਕਾਂ ਵੱਲੋਂ ਕਿਹਾ ਜਾਂਦਾ ਹੈ ਕਿ ਸਰਕਾਰਾਂ ਨੂੰ ਇਨ੍ਹਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਦੂਜਿਆਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ ਇਸ ਖ਼ਬਰ ਦੇ ਸਾਹਮਣਾ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *