ਪੰਜਾਬ ਦੇ ਇਸ ਮਸ਼ਹੂਰ ਲੀਡਰ ਦਾ ਹੋਇਆ ਦੇਹਾਂਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੇ ਰਾਜਨੀਤੀ ਦੇ ਵਿੱਚ ਬਹੁਤ ਨਾਮ ਕਮਾਇਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਜਾਣਦੇ ਹਨ ਇਸਦੇ ਨਾਲ

ਹੀ ਦੱਸਿਆ ਜਾਂਦਾ ਹੈ ਕਿ ਜਦੋਂ ਉਨ੍ਹਾਂ ਦੇ ਨਾਲ ਕੋਈ ਮਾੜੀ ਘਟਨਾ ਵਾਪਰਦੀ ਹੈ ਤਾਂ ਲੋਕਾਂ ਦੇ ਵਲੋਂ ਉਸਦੇ ਪਰ ਦੁੱਖ ਵੀ ਪ੍ਰਗਟ ਕੀਤਾ ਜਾ ਰਿਹਾ ਹੈ ਪਰ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਮਸ਼ਹੂਰ ਆਗੂ ਤੋਤਾ ਸਿੰਘ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਦੇ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਆਪਣੇ ਸਮੇਂ ਦੇ ਵਿਚ ਉਨ੍ਹਾਂ

ਦੇ ਵੱਲੋਂ ਸ਼੍ਰੋਮਣੀ ਅਕਾਲ ਦਲ ਅੱਧੇ ਲਈ ਬਹੁਤ ਸਾਰਾ ਕੰਮ ਕੀਤਾ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਘਪਲਿਆਂ ਦੇ ਵਿਚ ਗੁਣਾਂ ਦਾ ਨਾਮ ਆਇਆ ਸੀ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਉਨ੍ਹਾਂ ਦੇ ਉੱਪਰ ਕੁਝ ਮੁਕੱਦਮੇ ਵੀ ਚੱਲ ਰਹੇ ਸਨ ਜਿਥੇ ਕਿ ਉਨ੍ਹਾਂ ਦੇ ਉੱਪਰ ਪੈਸੇ ਦੀ ਹੇਰ ਫੇਰ ਨੂੰ ਲੈ ਕੇ ਬਹੁਤ ਸਾਰੇ ਮਾਮਲੇ ਚੱਲ ਰਹੇ ਸਨ ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਇਹ ਮੁਕੱਦਮੇ ਇਸੇ ਤਰ੍ਹਾਂ ਹੀ ਰਹਿ ਜਾਣਗੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੀ ਮੌ ਤ ਦੇ ਉੱਪਰ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਬਹੁਤ ਨੁਕਸਾਨ ਪਹੁੰਚਾਇਆ ਗਿਆ ਸੀ ਜਿਸ ਦੇ ਕਾਰਨ ਉਨ੍ਹਾਂ ਨੂੰ ਇਸ ਦੁਨੀਆਂ ਦੇ ਵਿੱਚ ਨਹੀਂ ਰਹਿਣਾ ਚਾਹੀਦਾ ਸੀ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *