WHO ਵੱਲੋਂ ਜਾਰੀ ਕੀਤਾ ਗਿਆ ਇਹ ਵੱਡਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਡਬਲਿਊਐਚਓ ਦੇ ਵੱਲੋਂ ਬਹੁਤ ਸਾਰੇ ਅਲਰਟ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਦਿਖਾਈ ਦਿੰਦਾ ਹੈ ਕਿ ਬਹੁਤ ਸਾਰੀਆਂ ਸਮੱਸਿਆਵਾਂ ਸਾਡੇ ਲੋਕਾਂ ਦੇ ਵਿੱਚ ਪਾਈਆਂ ਜਾਂਦੀਆਂ ਹਨ ਜਿਸਦੇ ਨਾਲ ਕਿ ਲੋਕਾਂ ਅੰਨੂ ਬੋਸ ਨੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਇਸ ਦੇ

ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਰਹੀ ਦੱਸਿਆ ਜਾ ਰਿਹਾ ਹੈ ਕਿ ਕਰੋਨਾ ਤੋਂ ਹਾਲੇ ਤੱਕ ਸਾਡੇ ਲੋਕ ਨਿਬੜ ਨਹੀਂ ਪਾਏ ਹਨ ਪਰ ਇਸ ਦੇ ਨਾਲ ਹੀ ਇੱਕ ਹੋਰ ਵਾਇਰਸ ਨੇ ਦੁਨੀਆਂ ਦੇ ਉੱਪਰ ਹਮਲਾ ਕਰ ਦਿੱਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੂੰ ਦੇਖਦੇ ਹੋਏ ਡਬਲਯੂ ਐੱਚ ਓ ਦੇ ਵਲੋਂ ਇਕ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੋਲ ਇਸ ਵਾਇਰਸ ਦੇ ਫੈਲਣ ਦੇ ਕਾਰਨਾਂ ਦੇ ਉੱਪਰ ਡਿਸਕਸ ਕੀਤੀ ਜਾਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸਦੇ ਬਾਰੇ ਰੂਸੀ ਮੀਡੀਆ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਉਨ੍ਹਾਂ ਦਾ ਕਹਿਣਾ

ਹੈ ਕਿ ਡਬਲਿਊਐਚਓ ਦੇ ਵੱਲੋਂ ਇਕ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ ਜਿਥੇ ਕਿ ਉਨ੍ਹਾਂ ਦੇ ਸਾਰੇ ਹੀ ਅਧਿਕਾਰੀਅਾਂ ਦੇ ਵੱਲੋਂ ਇਕ ਨਵੇਂ ਫੈਲ ਰਹੇ ਵਾਇਰਸ ਦੇ ਪ੍ਰਕੋਪ ਤੋਂ ਬਚਣ ਦੇ ਲਈ ਗੱਲਬਾਤ ਕੀਤੀ ਜਾਵੇਗੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਦੁਨੀਆ ਨੂੰ ਇਕ ਵਾਰ ਫਿਰ ਤੋਂ ਖਤਰਾ ਹੈ ਕਿਉਂਕਿ ਇਹ ਵਾਇਰਸ ਬੁਰੀ ਤਰ੍ਹਾਂ ਫੈਲ ਰਿਹਾ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਦੇ ਵਿਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੇ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *