ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਇਹ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਆਉਣ ਵਾਲੇ ਸਮੇਂ ਦੇ ਵਿਚ ਸਿਹਤ ਅਤੇ ਸਿੱਖਿਆ ਨਾਲ ਸਬੰਧਿਤ ਸਮੱਸਿਆਵਾਂ ਨੂੰ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਕੁਝ ਫ਼ੈਸਲੇ ਅਜਿਹੇ ਹਨ ਜੋ ਪ੍ਰਾਈਵੇਟ ਸਕੂਲਾਂ

ਵਾਲਿਆਂ ਦੇ ਲਈ ਸਮੱਸਿਆਵਾਂ ਖੜ੍ਹੀਆਂ ਕਰ ਕਰ ਰਹੇ ਹਨ ਅਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਪਚਵੰਜਾ ਪ੍ਰਾਈਵੇਟ ਸਕੂਲਾਂ ਦੇ ਵਿੱਚ ਨੋਟਿਸ ਭੇਜੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਦੇ ਵਿੱਚ ਚੈਕਿੰਗ ਕੀਤੀ ਗਈ ਸੀ ਅਤੇ ਇਨ੍ਹਾਂ ਸਕੂਲਾਂ ਦੇ ਵਿੱਚ ਕੁਝ ਕਮੀਆਂ ਪਾਈਆਂ ਗਈਆਂ ਹਨ ਜਿਨ੍ਹਾਂ ਕੰਮੀਆਂ ਦੇ ਚੱਲਦੇ ਹੀ ਉਨ੍ਹਾਂ ਨੂੰ ਇਹ ਕਾਰਨ ਦੱਸੋ ਨੋਟਿਸ ਭੇਜੇ ਗਏ ਹਨ ਸੋ ਹੁਣ ਪ੍ਰਾਈਵੇਟ ਸਕੂਲਾਂ ਦੇ ਉੱਤੇ ਸ਼ਿਕੰਜਾ ਕੱਸਦਾ ਜਾ ਰਿਹਾ ਹੈ ਜਿਸਦੇ ਨਾਲ ਕੁਝ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ ਕਿਉਂਕਿ ਬਹੁਤ ਸਾਰੇ ਅਜਿਹੇ ਪ੍ਰਾਈਵੇਟ ਸਕੂਲ ਹਨ ਜਿਨ੍ਹਾਂ ਦੇ ਵਿੱਚ ਪ੍ਰਾਈਵੇਟ ਸਕੂਲ ਦੇ ਜੋ ਅਧਿਕਾਰੀ ਹਨ ਉਨ੍ਹਾਂ ਦੇ ਵੱਲੋਂ ਆਪਣਾ ਕੰਮਕਾਰ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾਂਦਾ ਬੱਚਿਆਂ ਨੂੰ ਅਤੇ ਬੱਚਿਆਂ ਦੇ ਮਾਂ ਬਾਪ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਉਨ੍ਹਾਂ ਕਰਨਾ ਪੈਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *