ਹੁਣੇ ਹੁਣੇ ਇਸ ਕਾਂਗਰਸੀ ਲੀਡਰ ਦੇ ਘਰ ਤੇ ਚੱਲੀਆਂ ਤਾਬੜਤੋੜ ਗੋ ਲੀ ਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਿਹਾ ਹੈ  ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਜਲੰਧਰ ਦੇ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ ਜਿਥੇ ਕਿ ਦੱਸਿਆ ਜਾ ਰਹੇ ਕਿੱਥੇ ਕੁ ਰਾਜਨੀਤਕ ਕਾਂਗਰਸੀ ਵਿਅਕਤੀ ਦੇ ਘਰ ਦੇ ਉੱਪਰ

ਕੁਝ ਵਿਅਕਤੀਆਂ ਦੇ ਵੱਲੋਂ ਤਾਬੜਤੋੜ ਗੋ ਲੀ ਆਂ ਚਲਾਈਆਂ ਗਈਆਂ ਹਨ ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਦੇ ਵਿਚ ਕਿਸੇ ਵੀ ਵਿਅਕਤੀ ਦੇ ਕਿਸੇ ਵੀ ਪ੍ਰਕਾਰ ਦੇ ਨਾਲ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਤੇ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਜਲਦ ਹੀ ਉਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ

ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਦਿਨ ਪ੍ਰਤੀ ਦਿਨ ਇਹ ਮਾਮਲੇ ਪੰਜਾਬ ਵਿੱਚ ਵਧਦੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *