ਨਵਜੋਤ ਸਿੱਧੂ ਦੀ ਭੈਣ ਦਾ ਆਇਆ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਨਾਲ ਜੁਡ਼ੀਆਂ ਹੋਈਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਆਉਂਦੀਆਂ ਰਹਿੰਦੀਆਂ ਹਨ ਹੁਣ ਦੇਖਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ

ਉਨ੍ਹਾਂ ਨੂੰ ਇੱਕ ਸਾਲ ਦੀ ਜੇਲ੍ਹ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਭੈਣ ਸੁਮਨ ਤੂਰ ਜਿਨ੍ਹਾਂ ਦੇ ਵੱਲੋਂ ਪਹਿਲਾਂ ਉਨ੍ਹਾਂ ਉੱਪਰ ਵੱਡੇ ਇਲਜ਼ਾਮ ਵੀ ਲਗਾਏ ਗਏ ਸਨ ਉਨ੍ਹਾਂ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਜਿੱਥੇ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਬਹੁਤ ਜ਼ਿਆਦਾ ਦੁੱਖ ਹੈ ਕਿ ਉਨ੍ਹਾਂ ਦੇ ਭਰਾ ਨੂੰ ਇਕ ਸਾਲ ਦੀ ਜੇਲ੍ਹ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਸ ਦਾ ਕਹਿਣਾ ਹੈ ਕਿ ਉਸ ਨੂੰ ਇਹ ਲੱਗਦਾ ਹੈ ਕਿ ਉਸ ਨੂੰ ਇਸ ਵਕਤ ਪੰਜਾਬ ਦੇ ਵਿੱਚ ਹੋਣਾ ਚਾਹੀਦਾ ਸੀ ਅਤੇ ਆਪਣੇ ਭਰਾ

ਨੂੰ ਜੱਫੀ ਪਾਉਣੀ ਚਾਹੀਦੀ ਸੀ ਇਸ ਦੇ ਨਾਲ ਕਿ ਉਹ ਉਸ ਦਾ ਦੁੱਖ ਬਣਾ ਸਕਦੀ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੇ ਕਿਹਾ ਜਾ ਰਿਹਾ ਹੈ ਕੀ ਇਨ੍ਹਾਂ ਲੋਕਾਂ ਦਾ ਕੋਈ ਵੀ ਆਪਣਾ ਸਕਾ ਨਹੀਂ ਹੁੰਦਾ ਅਤੇ ਇਨ੍ਹਾਂ ਦੇ ਵੱਲੋਂ ਸਿਰਫ ਰਾਜਨੀਤੀ ਹੀ ਕੀਤੀ ਜਾ ਰਹੀ ਹੈ ਕਿਉਂਕਿ ਪਹਿਲਾਂ ਇਸੇ ਭੈਣ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਉੱਪਰ ਬਹੁਤ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਸਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *