ਹੁਣੇ ਹੁਣੇ ਸਿੱਖਾਂ ਦੇ ਲਈ ਜਾਰੀ ਹੋਇਆ ਇਹ ਵੱਡਾ ਹੁਕਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਲੋਕਾਂ ਦੇ ਵੱਲੋਂ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਜਿਨ੍ਹਾਂ ਨਾਲ ਕੇ ਉਹ ਆਪਣੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੁੰਦੇ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਵੱਲੋਂ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਸਿੱਖਾਂ ਦੀ ਹੋਂਦ ਨੂੰ ਲੈ ਕੇ ਕਾਫ਼ੀ ਜ਼ਿਆਦਾ ਸਵਾਲ ਖੜ੍ਹੇ ਹੁੰਦੇ

ਹਨ ਪੰਜਾਬ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਵੀ ਬਹੁਤ ਜ਼ਿਆਦਾ ਸਾਹਮਣੇ ਆ ਰਹੀਆਂ ਹਨ ਅਤੇ ਇਨ੍ਹਾਂ ਦੇ ਵਿੱਚ ਕੋਈ ਇਨਸਾਫ਼ ਮਿਲਦਾ ਹੋਇਆ ਵੀ ਦਿਖਾਈ ਨਹੀਂ ਦੇ ਰਿਹਾ ਕਈ ਵਾਰ ਸਿੱਖਾਂ ਦੇ ਨਾਲ ਕੁਝ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। ਸ੍ਰੀ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ‘ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *