ਨਵਜੋਤ ਸਿੰਘ ਸਿੱਧੂ ਆਇਆ ਜੇਲ੍ਹ ਦੇ ਵਿੱਚੋਂ ਬਾਹਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਚੌਂਤੀ ਸਾਲ ਪੁਰਾਣੇ ਰੋਡ ਰੇਜ ਦੇ ਮਾਮਲੇ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੇ ਲਈ ਜੇਲ੍ਹ ਦੀ ਸਜ਼ਾ ਸੁਪਰੀਮ ਕੋਰਟ ਦੇ ਵੱਲੋਂ ਸੁਣਾਈ ਗਈ ਸੀ ਪਰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੀ ਸਿਹਤ ਦੀ ਖਰਾਬੀ ਨੂੰ ਲੈ ਕੇ ਸੱਤ ਦਿਨਾਂ ਦੇ ਲਈ ਮੋਹਲਤ ਵੀ ਮੰਗੀ ਪਈ ਸੀ ਪਰ ਉਸ ਨੂੰ ਕੋਈ ਵੀ ਰਾਹਤ ਨਹੀਂ ਮਿਲਦੀ ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਜਾਂਦਾ ਹੈ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦੋ ਦਿਨਾਂ ਬਾਅਦ ਹੀ

ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਤੋਂ ਬਾਹਰ ਕੱਢ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਤਬੀਅਤ ਦੇ ਵਿੱਚ ਸਮੱਸਿਆ ਆਈ ਹੈ ਜਿਸ ਤੋਂ ਬਾਅਦ ਹੁਣ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਦੋ ਦਿਨਾਂ ਤੋਂ ਖਾਣਾ ਨਹੀਂ ਖਾਧਾ ਉਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਕਣਕ ਤੋਂ ਅਲਰਜੀ ਹੈ ਅਤੇ ਉਹ ਦਾਲ ਰੋਟੀ ਨਹੀਂ ਖਾ ਸਕਦਾ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਲਈ ਇਕ ਸਪੈਸ਼ਲ ਡਾਈਟ ਦੀ ਮੰਗ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿਚ ਉਸਦੇ ਵੱਲੋਂ ਇਸ ਦੇ ਲਈ ਪਟੀਸ਼ਨ ਵੀ ਪਾਈ ਜਾ ਸਕਦੀ ਹੈ ਦੇਖਣਾ

ਇਹ ਹੋਵੇਗਾ ਕਿ ਕੋਰਟ ਦੇ ਵੱਲੋਂ ਉਸ ਨੂੰ ਕੋਈ ਰਾਹਤ ਦਿੱਤੀ ਜਾਵੇਗੀ ਜਾਂ ਨਹੀਂ ਕਿਉਂਕਿ ਪਹਿਲਾਂ ਵੀ ਬਹੁਤ ਸਾਰੇ ਕੈਦੀ ਅਜਿਹੇ ਹਨ ਜਿਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉਨ੍ਹਾਂ ਨੂੰ ਕੋਈ ਖ਼ਾਸ ਰਾਹਤ ਨਹੀਂ ਦਿੱਤੀ ਜਾਂਦੀ ਇੱਥੋਂ ਤਕ ਕਿ ਬਹੁਤ ਸਾਰੇ ਅਜਿਹੇ ਬੰਦੀ ਸਿੰਘ ਹਨ ਜਿਨ੍ਹਾਂ ਦੀ ਤਬੀਅਤ ਵੀ ਖ਼ਰਾਬ ਹੁੰਦੀ ਹੈ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਸਜ਼ਾਵਾਂ ਵੀ ਪੂਰੀਆਂ ਹੋ ਚੁੱਕੀਆਂ ਹਨ ਉਨ੍ਹਾਂ ਨੂੰ ਕੋਈ ਪੈਰੋਲ ਨਹੀਂ ਦਿੱਤੀ ਜਾਂਦੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਹੁੰਦੀਆਂ ਹਨ ਪਰ ਵੇਖਣਾ ਇਹ ਹੋਵੇਗਾ ਕਿ ਅਦਾਲਤ ਦੇ ਜੋ ਫ਼ੈਸਲੇ ਹਨ ਉਹ ਸਾਰਿਆਂ ਦੇ ਲਈ ਬਰਾਬਰ ਹਨ ਜਾਂ ਫਿਰ ਲੀਡਰਾਂ ਦੇ ਲਈ ਕੁਝ ਹੋਰ ਕਾਨੂੰਨ ਉਨ੍ਹਾਂ ਦੇ ਵੱਲੋਂ ਬਣਾਏ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *