ਔਰਤਾਂ ਦੇ ਮੁਫ਼ਤ ਬੱਸ ਸਫ਼ਰ ਬਾਰੇ ਟਰਾਂਸਪੋਰਟ ਮੰਤਰੀ ਦਾ ਆਇਆ ਵੱਡਾ ਬਿਆਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਰੋਜ਼ਾਨਾ ਹੀ ਕੁਝ ਨਵੇਂ ਫ਼ੈਸਲੇ ਵੀ ਲਏ ਜਾਂਦੇ ਹਨ ਪਰ ਕਈ ਵਾਰ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਕੁਝ ਅਫ਼ਵਾਹਾਂ ਫੈਲਾ ਦਿੱਤੀਆਂ ਜਾਂਦੀਆਂ ਹਨ ਅਤੇ ਇਸੇ ਤਰ੍ਹਾਂ ਦੀ ਅਫ਼ਵਾਹ ਫੇਸਬੁੱਕ ਦੇ ਉੱਤੇ ਵੀਹ ਫੈਲਾਈ ਗਈ ਹੈ ਕਿ ਇੱਕ ਜੂਨ ਤੋਂ ਮਹਿਲਾਵਾਂ ਦਾ ਮੁਫ਼ਤ ਬੱਸ ਸਫਰ ਬੰਦ ਕਰ ਦਿੱਤਾ ਜਾਵੇਗਾ ਪਰ ਤੁਹਾਨੂੰ ਦੱਸ ਦਈਏ ਕਿ ਅਜਿਹੀ ਕੋਈ ਵੀ ਖਬਰ ਸਾਹਮਣੇ ਨਹੀਂ ਆਈ ਹੈ ਸਰਕਾਰ ਦੇ ਵੱਲੋਂ ਇਹ

ਹੁਕਮ ਜਾਰੀ ਨਹੀਂ ਕੀਤਾ ਗਿਆ ਹੈ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਹੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਗੁੰਮਰਾਹ ਹੋ ਰਹੇ ਹਨ ਪਰ ਹੁਣ ਟਰਾਂਸਪੋਰਟ ਮੰਤਰੀ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਉਨ੍ਹਾਂ ਦੇ ਵੱਲੋਂ ਇੱਕ ਵੀਡਿਓ ਬਣਾ ਕੇ ਸਾਂਝੀ ਕੀਤੀ ਗਈ ਹੈ ਜਿਸਦੇ ਵਿੱਚੋਂ ਕੁਝ ਮਹਿਲਾਵਾਂ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜੋ ਖ਼ਬਰ ਫੈਲਾਈ ਜਾ ਰਹੀ ਹੈ ਉਹ ਬਿਲਕੁਲ ਝੂਠੀ ਹੈ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮਹਿਲਾਵਾਂ ਦਾ ਜੋ ਬੱਸ ਸਫ਼ਰ ਮੁਫ਼ਤ ਦੇ ਵਿੱਚ ਚੱਲ ਰਿਹਾ ਸੀ ਉਹ ਮੁਫ਼ਤ ਹੀ ਰਹੇਗਾ ਭਾਵ ਆਉਣ

ਵਾਲੇ ਸਮੇਂ ਦੇ ਵਿਚ ਵੀ ਇਸ ਸਕੀਮ ਦਾ ਲਾਭ ਔਰਤਾਂ ਨੂੰ ਦਿੱਤਾ ਜਾਵੇਗਾ ਇਸ ਤੋਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਹ ਸਰਕਾਰ ਦਾ ਚੰਗਾ ਫ਼ੈਸਲਾ ਨਹੀਂ ਹੈ ਕੁਝ ਲੋਕਾਂ ਦਾ ਮੰਨਣਾ ਹੈ ਕਿ ਕਿਰਾਏ ਨੂੰ ਘੱਟ ਕਰਨਾ ਚਾਹੀਦਾ ਹੈ ਪਰ ਸਫ਼ਰ ਨੂੰ ਮੁਫ਼ਤ ਨਹੀਂ ਕਰਨਾ ਚਾਹੀਦਾ ਸੋ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *