ਅਰਵਿੰਦ ਕੇਜਰੀਵਾਲ ਨੇ ਦਿੱਤਾ ਇਹ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਰਾਜਨੀਤੀ ਵਿਅਕਤੀਅਾਂ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਦੀ ਇੱਕ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਸਮੇਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਤਾਂ ਉਸ ਸਮੇਂ ਸਰਕਾਰ ਦੇ ਵੱਲੋਂ ਉਥੇ ਇਨ੍ਹਾਂ ਕਿਸਾਨਾਂ ਨੂੰ ਇੱਕ ਸਟੇਡੀਅਮ ਦੇ ਵਿੱਚ ਇਕੱਠਾ ਕਰਨ ਦੇ ਲਈ ਕਿਹਾ

ਗਿਆ ਸੀ ਕਿਉਂਕਿ ਕਿਸਾਨਾਂ ਦੇ ਵੱਲੋਂ ਦਿੱਲੀ ਦੇ ਵਿੱਚ ਰੋਸ ਮਾਰਚ ਕਰਨ ਦਾ ਅੈਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉੱਥੇ ਸਰਕਾਰ ਦੇ ਵੱਲੋਂ ਇਹ ਚਾਲ ਖੇਡੀ ਜਾ ਰਹੀ ਸੀ ਕਿ ਕਿਸਾਨਾਂ ਨੂੰ ਇੱਕ ਸਟੇਡੀਅਮ ਦੇ ਵਿੱਚ ਇਕੱਠਾ ਕਰ ਲਿਆ ਜਾਵੇ ਅਤੇ ਉਸ ਤੋਂ ਬਾਅਦ ਇਹ ਅੰਦੋਲਨ ਸਿਰਫ਼ ਇਕ ਸਟੇਡੀਅਮ ਤੱਕ ਹੀ ਸੀਮਤ ਰਹਿ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਉਹਨਾਂ ਦਾ ਕਹਿਣਾ ਹੈ ਕਿ ਉਹ ਅੰਦੋਲਨ ਵਿੱਚੋਂ ਹੀ ਉੱਭਰ ਕੇ ਆਏ ਹਨ ਜਿਸ ਦੇ ਕਾਰਨਾਂ ਨੂੰ ਪਤਾ ਹੈ ਕਿ ਜਦੋਂ ਉਨ੍ਹਾਂ ਨੇ ਅੰਨਾ ਅੰਦੋਲਨ ਕੀਤਾ ਸੀ ਇਹ ਤਾਂ ਉਨ੍ਹਾਂ ਨੂੰ ਇੱਕ ਸਟੇਡੀਅਮ ਦੇ ਵਿੱਚ ਬੰਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ

ਵੀ ਬਹੁਤ ਦਿਨ ਇਕ ਸਟੇਡੀਅਮ ਦੇ ਵਿੱਚ ਰਹਿਣਾ ਪਿਆ ਸੀ ਜਿਸ ਦੇ ਕਾਨੂੰਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਸੀ ਕਿ ਜੇਕਰ ਕਿਸਾਨ ਇਸ ਸਟੇਡੀਅਮ ਵਿੱਚ ਜਾਂਦੇ ਹਨ ਤਾਂ ਇਹ ਅੰਦੋਲਨ ਖ਼ਤਮ ਹੋ ਜਾਵੇਗਾ ਜਿਸ ਤੋਂ ਬਾਅਦ ਉਹਨਾਂ ਦਾ ਕਹਿਣਾ ਹੈ ਕਿ ਇਸ ਲਈ ਉਨ੍ਹਾਂ ਨੇ ਕਿਸਾਨਾਂ ਦਾ ਸਾਥ ਦਿੱਤਾ ਤੇ ਇਸ ਸਟੇਡੀਅਮ ਦੇ ਵਿੱਚ ਕਿਸਾਨਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਿਸ ਤੋਂ ਬਾਅਦ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਅੰਦੋਲਨ ਸਫਲ ਹੋਇਆ ਸੀ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਹੇਠ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦਿਸ਼ਾ ਦਿਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *