ਪੰਜਾਬ ਦੀਆਂ ਔਰਤਾਂ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਂਗਰਸ ਸਰਕਾਰ ਸਮੇਂ ਸ਼ੁਰੂ ਹੋਈ ਔਰਤਾਂ ਲਈ ਮੁਫ਼ਤ ਬੱਸ ਸੇਵਾ ਹੁਣ ਵੀ ਚੱਲ ਰਹੀ ਹੈ ਭਾਵੇਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਕੰਮ ਕਰ ਰਹੀ ਹੈ ਇਸ ਦੌਰਾਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਮਹਿਲਾਵਾਂ ਅਤੇ ਬੱਸਾਂ ਦੇ ਕਰਮਚਾਰੀਆਂ ਦੇ ਵਿਚਕਾਰ ਕੋਈ ਨਾ ਕੋਈ ਪ੍ਰੈੱਸ ਬਾਜ਼ੀ ਹੋ ਜਾਂਦੀ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਇਸ ਦੇ ਨਾਲ ਹੀ ਬੱਸ

ਮੁਲਾਜ਼ਮਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਸਕੀਮ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਅਫਵਾਹਾਂ ਵੀ ਚੱਲ ਰਹੀਆਂ ਹਨ ਫੇਸਬੁੱਕ ਤੇ ਇਹ ਅਫਵਾਹ ਫੈਲੀ ਹੋਈ ਹੈ ਕਿ ਇੱਕ ਜੂਨ ਤੋਂ ਇਸ ਸਹੂਲਤ ਨੂੰ ਬੰਦ ਕਰ ਦਿੱਤਾ ਜਾਵੇਗਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸੱਚ ਵੀ ਮੰਨਿਆ ਜਾ ਰਿਹਾ ਹੈ ਪਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ ਉਨ੍ਹਾਂ ਜਾਣਕਾਰੀ ਦਿੱਤੀ ਕਿ

ਸਰਕਾਰ ਨੇ ਮੁਫ਼ਤ ਯਾਤਰਾ ਤੇ ਰੋਕ ਲਗਾਉਣ ਦਾ ਕੋਈ ਫ਼ੈਸਲਾ ਨਹੀਂ ਲਿਆ ਹੈ ਵੀਡੀਓ ਸ਼ੇਅਰ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਔਰਤਾਂ ਨੂੰ ਬੱਸਾਂ ਵਿਚ ਮੁਫਤ ਬੱਸ ਸਫਰ ਦੀ ਸਹੂਲਤ ਸਰਕਾਰ ਵੱਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਇਹ ਇਹ ਸਹੂਲਤ ਔਰਤਾਂ ਦੇ ਲਈ ਜਾਰੀ ਰਹੇਗੀ ਸੂਤਰਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਸੋਸ਼ਲ ਮੀਡੀਆ ਤੇ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਦੇ ਵੱਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫਤ ਬੱਸ ਸਫਰ ਦੀ ਸਹੂਲਤ ਇੱਕ ਜੂਨ ਤੋਂ ਬੰਦ ਕਰ ਦਿੱਤੀ ਜਾਵੇਗੀ ਪਰ ਸਰਕਾਰ ਦੇ ਵੱਲੋਂ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *