ਸੰਗਰੂਰ ਤੋਂ ਚੋਣ ਲੜਨ ਵਾਲੇ ਭਗਵੰਤ ਮਾਨ ਦੀ ਭੈਣ ਦਾ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਰਾਜਨੀਤੀ ਦੇ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਬਿਆਨ ਦਿੱਤੇ ਜਾਂਦੇ ਹਨ ਜਿਸ ਦੇ ਨਾਲ ਲੋਕਾਂ ਦੇ ਵਿੱਚ ਹੈਰਾਨਗੀ ਫੈਲ ਜਾਂਦੀ ਹੈ ਇਸਦੇ ਨਾਲ ਹੀ ਦਿੱਲੀ ਦੀ ਇਕ ਵੱਡੀ ਖ਼ਬਰ ਸੰਗਰੂਰ ਤੋਂ ਆਏ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਲੋਕ ਸਭਾ ਸੀਟ ਛੱਡ ਦਿੱਤੀ ਗਈ ਸੀ ਕਿਉਂਕਿ ਉਹ ਪੰਜਾਬ ਦੇ

ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਹੁਣ ਇਹ ਸੀਟ ਬਿਲਕੁਲ ਖਾਲੀ ਪਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਲੋਕ ਸਭਾ ਸੀਟ ਦੇ ਉਪਰ ਉਪ ਚੋਣਾਂ ਹੋਣੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਇੱਥੋਂ ਚੋਣ ਲੜਾਈ ਜਾ ਸਕਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਕੌਰ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਜੋ ਵੀ ਪਾਰਟੀ ਹੁਕਮ ਦੇਵੇਗੀ ਉਹ ਉਹਨਾਂ ਨੂੰ ਮਨਜ਼ੂਰ ਹੈ ਜਿਸ ਵਿੱਚ ਉਨ੍ਹਾਂ ਦਾ ਕਿਹਾ ਜਾ ਰਿਹਾ ਹੈ ਕਿ ਮਨਪ੍ਰੀਤ ਨੂੰਹ ਹੀ ਮੰਨਿਆ ਜਾ ਰਿਹਾ

ਹੈ ਕਿ ਉਹ ਲੋਕ ਸਭਾ ਸੀਟ ਸੰਗਰੂਰ ਤੋਂ ਚੋਣ ਲੜਨਗੇ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜ਼ਾਰਤ ਬਹੁਤ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਵੀ ਆਪਣੇ ਹੀ ਪਰਿਵਾਰ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਜਿਸ ਉਨ੍ਹਾਂ ਦੇ ਨਾਲ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਆਮ ਆਦਮੀ ਪਾਰਟੀ ਦੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਇਸ ਦਾ ਵਿਰੋਧ ਕਰਨ ਪਰ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾਂਦਾ ਹੈ ਜਾਂ ਨਹੀਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *