ਭਗਵੰਤ ਮਾਨ ਨੇ ਮੰਨੀਆਂ ਕਿਸਾਨਾਂ ਦੀਆਂ ਇਹ ਮੰਗਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਤੀਹ ਮਈ ਤਕ ਸਾਰੇ ਹੀ ਉਹ ਲੋਕ ਜਿਨ੍ਹਾਂ ਦੇ ਕੋਲ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਹੈ ਉਹ ਇਨ੍ਹਾਂ ਜ਼ਮੀਨਾਂ ਨੂੰ ਛੱਡ

ਦੇਣ ਕਿਉਂਕਿ ਉਨ੍ਹਾਂ ਦੇ ਵੱਲੋਂ ਹੁਣ ਇਨ੍ਹਾਂ ਜ਼ਮੀਨਾਂ ਦੇ ਉੱਪਰ ਕੰਮ ਕੀਤਾ ਜਾਣਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਕਿਸਾਨਾਂ ਦੇ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ਤੋਂ ਬਾਅਦ ਹੁਣ ਇਨ੍ਹਾਂ ਦੇ ਵੱਲੋਂ ਇਸ ਦੀ ਤਾਰੀਖ ਨੂੰ ਵਧਾ ਕੇ ਤੀਹ ਜੂਨ ਕਰ ਦਿੱਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਬਲੇਕ ਟੀਮ ਬਣਾਈ ਗਈ ਹੈ ਜਿਸ ਵਿੱਚ ਬਹੁਤ ਸਾਰੇ ਕਿਸਾਨ ਵੀ ਹਨ ਅਤੇ ਦੱਸਿਆ ਜਾ ਰਿਹਾ ਹੈ ਕੀ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਹ ਟੀਮਾਂ ਛੇ ਮਹੀਨਿਆਂ ਦੇ ਵਿਚ ਉਨ੍ਹਾਂ ਨੂੰ ਇਸ ਦੀ ਸਾਰੀ ਜਾਣਕਾਰੀ ਇਕੱਠੀ ਕਰਕੇ ਦੇਵੇਗੀ ਜਿਸ ਤੋਂ ਬਾਅਦ ਜੋ ਕਿਸਾਨਾਂ ਦੇ ਕੋਲ ਇਹ ਪੰਚਾਇਤੀ ਜ਼ਮੀਨ ਹੈ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੇ ਬਹੁਤ ਸਾਰੇ ਲੋਕ ਅਜਿਹੇ ਹਨ

ਜਿਨ੍ਹਾਂ ਦੇ ਵੱਲੋਂ ਭਗਵੰਤ ਮਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਭਗਵੰਤ ਮਾਨ ਦੇ ਵੱਲੋਂ ਅਕਸਰ ਹੀ ਕਿਸਾਨਾਂ ਦੇ ਹੱਕਾਂ ਵਿਚ ਗੱਲਾਂ ਕੀਤੀਆਂ ਜਾਂਦੀਆਂ ਹਨ ਪਰ ਉਥੇ ਹੀ ਉਨ੍ਹਾਂ ਦੇ ਵਲੋਂ ਮਜ਼ਦੂਰ ਵਰਗ ਦੇ ਲਈ ਕਦੇ ਕੋਈ ਗੱਲਬਾਤ ਨਹੀਂ ਕੀਤੀ ਜਾਂਦੀ ਜਿਸ ਤੋਂ ਬਾਅਦ ਮਜ਼ਦੂਰ ਵਰਗ ਦੇ ਵੱਲੋਂ ਉਨ੍ਹਾਂ ਦਾ ਖਾਸ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *