ਹੁਣ ਪੰਜਾਬ ਦੇ ਵਿੱਚ ਸਰਕਾਰੀ ਨੌਕਰੀ ਕਰਨ ਲਈ ਕਰਨਾ ਪਵੇਗਾ ਇਹ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਵੇਖਿਆ ਜਾਂਦਾ ਹੈ ਕਿ ਅਕਸਰ ਹੀ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪਜਾਬ ਸਰਕਾਰ (Punjab Govt) ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵੱਡਾ ਫੈਸਲਾ ਲਿਆ ਹੈ।ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ

ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਪ੍ਰਾਈਵੇਟ ਸਕੂਲ ਅਜਿਹੇ ਹਨ ਜਿੱਥੇ ਪੰਜਾਬੀ ਬੋਲਣ ਦੇ ਉੱਤੇ ਜ਼ੁਰਮਾਨਾ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਕੁਝ ਲੋਕ ਪੰਜਾਬੀ ਬੋਲਣ ਵਿੱਚ ਸ਼ਰਮ ਮਹਿਸੂਸ ਕਰਦੇ ਹਨ ਪਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਕਿ ਗਰੁੱਪ ਸੀ (Group C) ਤੇ ਗਰੁੱਪ ਡੀ (Group D) ਪੋਸਟਾਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਪੰਜਾਬੀ ਯੋਗਤਾ ਟੈਸਟ ਨੂੰ ਲਾਜ਼ਮੀ ਹੋਵੇਗਾ। ਸਬੰਧਤ ਅਹੁਦਿਆਂ ਲਈ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਟੈਸਟ ‘ਚ ਘੱਟੋ-ਘੱਟ 50% ਅੰਕ ਪ੍ਰਾਪਤ ਕਰਨੇ ਹੋਣਗੇ।ਇਹ

ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਭਰਤੀ ਲਈ ਹਾਜ਼ਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਸਬੰਧਤ ਅਸਾਮੀਆਂ ਲਈ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਇਲਾਵਾ ਪਹਿਲਾਂ ਘੱਟੋ-ਘੱਟ 50% ਅੰਕਾਂ ਨਾਲ ਪੰਜਾਬੀ ਯੋਗਤਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *