ਪੰਜਾਬ ਦੇ ਵਿੱਚ ਇੱਕੀ ਜੁਲਾਈ ਤੱਕ ਲੱਗੀ ਇਹ ਵੱਡੀ ਪਾਬੰਦੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪਿਛਲੇ ਦਿਨੀਂ ਇੱਕ ਖ਼ਬਰ ਆਈ ਸੀ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਇੱਕ ਬੋਰਵੈੱਲ ਵਿੱਚ ਡਿੱਗਣ ਦੇ ਕਾਰਨ ਇਕ ਪਰਵਾਸੀ ਬੱਚੇ ਦੀ ਜਿਸ ਦੀ ਉਮਰ ਛੇ

ਸਾਲ ਦੱਸੀ ਜਾ ਰਹੀ ਹੈ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਪੰਜਾਬ ਦੇ ਵਿਚ ਸਖਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਮੈਜਿਸਟ੍ਰੇਟ ਦੇ ਵਲੋਂ ਇਹ ਐਲਾਨ ਕੀਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕੀ ਜੁਲਾਈ ਤੱਕ ਇੱਥੇ ਕਿਸੇ ਵੀ ਪ੍ਰਕਾਰ ਦੇ ਸ਼ਹਿਰੀ ਜਾਂ ਪੇਂਡੂ ਇਲਾਕੇ ਦੇ ਵਿੱਚ ਕਿਸੇ ਵੀ ਪ੍ਰਕਾਰ ਦੇ ਬੋਰਵੈੱਲ ਬਣਾਉਣ ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਜੇ ਕਿਸੇ ਵੀ ਵਿਅਕਤੀ ਦੇ ਬੱਲੇ ਇਹ ਬਣਾਇਆ ਜਾ

ਰਿਹਾ ਹੈ ਤਾਂ ਉਸ ਨੂੰ ਪਹਿਲਾਂ ਇੱਥੋਂ ਦੇ ਜ਼ਿਲ੍ਹਾ ਪ੍ਰਧਾਨ ਜਾ ਪੰਚਾਇਤ ਨੂੰ ਨੋਟਿਸ ਦੇਣਾ ਜ਼ਰੂਰੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੀ ਜਾਣਕਾਰੀ ਸ਼ਬਦ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਖਿੱਚ ਦੀ ਉਲੰਘਣਾ ਕਰਨ ਵਾਲੇ ਤੇ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *