ਹੁਣ ਸਿੱਧੀਆਂ ਦਿੱਲੀ ਜਾਣਗੀਆਂ ਪੰਜਾਬ ਸਰਕਾਰ ਦੀਆਂ ਬੱਸਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਅਤੇ ਹੁਣ ਪੰਜਾਬ ਦੇ ਲੋਕਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਪਿਛਲੇ ਦਿਨਾਂ ਦੇ ਵਿਚ ਮੀਟਿੰਗ ਕੀਤੀ ਗਈ ਸੀ ਕਿ ਦਿੱਲੀ ਏਅਰਪੋਰਟ ਤੱਕ ਜਾਣ ਦੇ ਲਈ ਪੰਜਾਬੀਆਂ ਨੂੰ ਹੁਣ ਕਿਸੇ ਵੀ ਟੈਕਸੀ ਦਾ ਸਹਾਰਾ ਨਾ ਲੈਣਾ ਪਵੇ ਇਸ

ਦੇ ਲਈ ਉਨ੍ਹਾਂ ਦੇ ਵੱਲੋਂ ਸਰਕਾਰੀ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਲਿਜਾਣ ਦੇ ਲਈ ਮੀਟਿੰਗ ਕੀਤੀ ਗਈ ਸੀ ਅਤੇ ਹੁਣ ਇਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਲੋਕ ਹਵਾਈ ਯਾਤਰਾ ਕਰਦੇ ਹਨ ਜਿਸ ਦੇ ਲਈ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਜਾਣਾ ਪੈਂਦਾ ਹੈ ਪਰ ਪਹਿਲਾਂ ਦਿੱਲੀ ਏਅਰਪੋਰਟ ਤੱਕ ਪੰਜਾਬ ਦੀ ਕੋਈ ਵੀ ਸਰਕਾਰੀ ਬੱਸ ਨਹੀਂ ਜਾਂਦੀ ਸੀ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਬਹੁਤ ਜ਼ਿਆਦਾ ਆਇਆ ਉਨ੍ਹਾਂ ਨੂੰ ਚੁਕਾਉਣਾ ਪੈਂਦਾ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਸੀ ਪਰ ਹੁਣ ਵੱਡੀ ਖਬਰ

ਸਾਹਮਣੇ ਆਈ ਹੈ ਕਿ ਹੁਣ ਸਰਕਾਰੀ ਬੱਸਾਂ ਦਿੱਲੀ ਏਅਰਪੋਰਟ ਤੱਕ ਪਹੁੰਚਣਗੀਆਂ ਜਿਸ ਦੇ ਨਾਲ ਲੋਕ ਆਸਾਨੀ ਨਾਲ ਦਿੱਲੀ ਏਅਰਪੋਰਟ ਤੱਕ ਦਾ ਸਫਰ ਪੰਜਾਬ ਤੋਂ ਕਰ ਸਕਣਗੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੀ ਤਾਰੀਫ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਇਹ ਇਕ ਵੱਡਾ ਕਦਮ ਚੁੱਕਿਆ ਗਿਆ ਹੈ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *