ਆਮ ਆਦਮੀ ਪਾਰਟੀ ਦੇ ਇਸ ਵਿਧਾਇਕ ਨੇ ਮਾਰਿਆ ਸਰਕਾਰੀ ਦਫ਼ਤਰ ਵਿੱਚ ਛਾਪਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੋਂਕੇਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੰਜਾਬ ਦੇ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਨ੍ਹਾਂ ਦੇ ਵੱਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਅਤੇ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ

ਕੋਈ ਗਲਤ ਕੰਮ ਨਹੀਂ ਹੋਣ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੇ ਵੱਲੋਂ ਇੱਥੇ ਸਰਕਾਰੀ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਉਨ੍ਹਾਂ ਦੇ ਵਲੋਂ ਇਥੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਇੱਥੇ ਖੱਜਲ ਖੁਆਰ ਹੋ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਿਸੇ ਵੀ ਵਿਅਕਤੀ ਨੂੰ ਖੱਜਲ ਖੁਆਰੀ ਨਹੀਂ ਹੋਣੀ ਚਾਹੀਦੀ ਕਿਉਂਕਿ ਹਰ ਇਕ ਅਧਿਕਾਰੀ ਨੂੰ ਆਪਣਾ ਕੰਮ ਸਹੀ ਤਰੀਕੇ ਨਾਲ ਕਰਨਾ ਪਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਵਕਤ ਇੱਥੇ ਆ ਕੇ ਛਾਪਾ ਮਾਰ ਸਕਦੇ ਹਨ ਅਤੇ ਜੇ ਕੋਈ ਵੀ ਵਿਅਕਤੀ

ਗ਼ਲਤ ਕੰਮਾਂ ਦਾ ਅਤੇ ਗਲਤ ਤਰੀਕੇ ਨਾਲ ਲੋਕਾਂ ਨਾਲ ਵਿਵਹਾਰ ਕਰਦਾ ਫਡ਼ਿਆ ਗਿਆ ਤਾਂ ਉਸਦੇ ਖਿਲਾਫ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਉੱਤਰ ਵੱਲੋਂ ਕੰਵਲ ਵੱਖ ਵੱਖ ਵਿਚਾਰ ਤਿਆਰ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਇਹਨਾਂ ਦੇ ਵੱਲੋਂ ਲਿਆ ਗਿਆ ਹੈ ਜਿਸਦੇ ਨਾਲ ਕਿ ਲੋਕਾਂ ਨੂੰ ਬਹੁਤ ਸਾਰੀ ਸੁਵਿਧਾ ਮਿਲੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *