ਹੁਣੇ ਹੁਣੇ ਕੈਬਨਿਟ ਮੀਟਿੰਗ ਵਿੱਚ ਮੋਦੀ ਨੇ ਲਿਆ ਵੱਡਾ ਫੈਸਲਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਰਤ ਦੇਸ਼ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਕਿਉਂਕਿ ਮੋਦੀ ਸਰਕਾਰ ਨੇ ਸਰਕਾਰ ਦੀਆਂ ਬਹੁਤ ਸਾਰੀਆਂ ਚੀਜ਼ਾਂ ਨੂੰ ਵੇਚ ਦਿੱਤਾ ਹੈ ਜਦੋਂ ਤੋਂ ਮੋਦੀ ਸਰਕਾਰ ਦੇਸ਼ ਚਲਾ ਰਹੀ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੀਆਂ ਸਰਕਾਰੀ ਕੰਪਨੀਆਂ ਵੇਚ ਦਿੱਤੀਆਂ ਗੲੀਅਾਂ ਹਨ ਬਹੁਤ ਸਾਰੇ ਅਯੋਗ ਵੇਚ ਦਿੱਤੇ ਗਏ ਇੱਥੋਂ ਤੱਕ ਕੇ ਬਹੁਤ ਸਾਰੀਆਂ ਸਰਕਾਰੀ ਇਮਾਰਤਾਂ ਵੀ ਵੇਚ ਦਿੱਤੀਆਂ ਗਈਆਂ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਇਸ ਮਾਮਲੇ ਸੰਬੰਧੀ ਚਿੰਤਾ ਜ਼ਾਹਿਰ ਕਰਦੇ

ਹਨ ਪਰ ਸਰਕਾਰ ਦੇ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਲਗਾਤਾਰ ਸਾਰਾ ਕੁਝ ਪ੍ਰਾਈਵੇਟ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਸੋ ਵੇਖਿਆ ਜਾਵੇ ਤਾਂ ਹੁਣ ਇੱਕ ਵਾਰ ਫਿਰ ਤੋਂ ਮੋਦੀ ਸਰਕਾਰ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਕੈਬਨਿਟ ਮੀਟਿੰਗ ਦੇ ਬੱਚੇ ਫ਼ੈਸਲਾ ਲਿਆ ਗਿਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਹੁਣ ਹਿੰਦੋਸਤਾਨ ਜੈਕ ਦੇ ਵਿੱਚੋਂ ਭਾਰਤ ਸਰਕਾਰ ਆਪਣਾ ਪੂਰਾ ਹਿੱਸਾ ਵੇਚ

ਦੇਵੇਗੀ ਇਸ ਦੇ ਲਈ ਉਨ੍ਹਾਂ ਨੂੰ ਬਹੁਤ ਸਾਰੇ ਪੈਸੇ ਵੀ ਮਿਲ ਰਹੇ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਕੇ ਇਸ ਹਿੰਦੁਸਤਾਨ ਜ਼ਿੰਕ ਦੇਵਿੱਚ ਭਾਰਤ ਦਾ ਕਿੰਨਾ ਹਿੱਸਾ ਸੀ ਕਿੰਨਾ ਹਿੱਸਾ ਭਾਰਤ ਸਰਕਾਰ ਖਤਮ ਕਰ ਰਹੀ ਹੈ ਅਤੇ ਇਸ ਨੂੰ ਪ੍ਰਾਈਵੇਟ ਹੱਥਾਂ ਦੇ ਵਿੱਚ ਦੇ ਰਹੀ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਾਰਤ ਸਰਕਾਰ ਬਿਲਕੁਲ ਗ਼ਲਤ ਕਦਮ ਚੁੱਕ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *