ਪੰਜਾਬ ਵਿਚ ਦਿਨ ਦਿਹਾੜੇ ਹੋ ਗਿਆ ਇਹ ਵੱਡਾ ਕਾਂਡ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਇਸ ਤੋਂ ਇਲਾਵਾ ਦੇਸ਼ ਭਰ ਦੇ ਵਿੱਚ ਵੀ ਹਾਲਾਤ ਖ਼ਰਾਬ ਹੋ ਰਹੇ ਹਨ ਕਿਸੇ ਨਾ ਕਿਸੇ ਜਿਸ ਨੂੰ ਲੈ ਕੇ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਅਤੇ ਹੁਣ ਇੱਕ ਵੱਡਾ ਮਾਮਲਾ ਆਦਮਪੁਰ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਪੰਜ ਇਨੋਵਾ ਸਵਾਰ

ਵਿਅਕਤੀਆਂ ਦੇ ਵੱਲੋਂ ਇੱਕ ਵਿਅਕਤੀ ਦੇ ੳੁੱਤੇ ਗੋਲੀਅਾਂ ਚਲਾੲੀਅਾਂ ਗੲੀਅਾਂ ਹਨ ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ੳੁੱਤੇ ਗੋਲੀਅਾਂ ਚਲਾੲੀਅਾਂ ਗੲੀਅਾਂ ਹਨ ਉਹ ਭਰਤ ਪਾਉਣ ਦਾ ਕੰਮ ਕਰਦਾ ਹੈ ਅਤੇ ਹੁਣ ਉਸ ਦੇ ਨਾਲ ਇਹ ਸਭ ਕੁਝ ਵਾਪਰਿਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਇਹ ਹੁਣ ਹਸਪਤਾਲ ਦੇ ਵਿਚ ਭਰਤੀ ਹੈ ਅਤੇ ਇਸਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ

ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਮਾਹੌਲ ਲਗਾਤਾਰ ਖਰਾਬ ਹੋ ਰਿਹਾ ਹੈ ਪੁਲਸ ਪ੍ਰਸ਼ਾਸਨ ਨੂੰ ਵੀ ਆਪਣਾ ਕੰਮ ਇਮਾਨਦਾਰੀ ਦੇ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *