ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਧਰਤੀ ਹੇਠਲਾ ਪਾਣੀ ਕਾਫੀ ਜ਼ਿਆਦਾ ਹੇਠਾਂ ਜਾ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਦੇ ਵਿਚ ਮੁਸੀਬਤਾਂ ਹੋਰ ਵੀ ਜ਼ਿਆਦਾ ਵਧਣਗੀਆਂ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਪਾਣੀ ਦੀ ਬੱਚਤ ਦੇ ਲਈ ਕੁਝ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਇਸ ਲਈ ਉਨ੍ਹਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਪਾਣੀ ਦੀ ਬਚਤ ਕੀਤੀ ਜਾ ਸਕੇ ਇਸ ਲਈ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਫ਼ਾਇਦਾ ਦੇਣ ਬਾਰੇ ਵੀ

ਸੋਚਿਆ ਜਾ ਰਿਹਾ ਹੈ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਉਨਤ ਖੇਤੀ ਤਹਿਤ ਅੱਜ ਇਕ ਪੋਰਟਲ ਲਾਂਚ ਕੀਤਾ ਹੈ। ਇਸ ਪੋਰਟਲ ’ਤੇ ਅਗਾਂਹਵਧੂ ਕਿਸਾਨ ਜੋ ਸਿੱਧੀ ਬਿਜਾਈ ਕਰਦੇ ਹਨ, ਉਨ੍ਹਾਂ ਨੂੰ ਰਜਿਸਟ੍ਰੇਸ਼ਨ ਕਰਾਉਣ ਦਾ ਸੱਦਾ ਦਿੱਤਾ ਹੈ, ਤਾਂ ਜੋ ਉਨ੍ਹਾਂ ਦੇ ਖਾਤਿਆਂ ਵਿਚ 1500 ਪ੍ਰਤੀ ਏਕਡ਼ ਰਾਸ਼ੀ ਜਮ੍ਹਾਂ ਕਰਵਾਈ ਜਾ ਸਕੇ।ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਦਾ ਜਾਗਰੂਕ ਕਿਸਾਨ ਝੋਨੇ ਦੀ

ਸਿੱਧੀ ਬਿਜਾਈ ਨੂੰ ਤਰਜੀਹ ਦੇ ਰਿਹਾ ਹੈ।ਜ਼ਿਕਰਯੋਗ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕਡ਼ ਸਹਾਇਤਾ ਰਾਸ਼ੀ ਦੇਣ ਦਾ ਆਪ ਸਰਕਾਰ ਨੇ ਐਲਾਨ ਕੀਤਾ ਸੀ। ਇਸ ਸਬੰਧ ਵਿਚ ਅੱਜ ਚੰਡੀਗਡ਼੍ਹ ਵਿਚ ਇਕ ਪੋਰਟਲ ਲਾਂਚ ਕੀਤਾ ਗਿਆ ਹੈ, ਜਿਥੇ ਕਿਸਾਨ ਭਰਾ ਆਪਣਾ ਨਾਂ ਤੇ ਜਾਣਕਾਰੀ ਭਰ ਕੇ ਸਰਕਾਰ ਦੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *