ਹੁਣੇ ਹੁਣੇ ਇਸ ਹਸਪਤਾਲ ਵਿੱਚ ਲੱਗੀ ਅੱਗ ਗਿਆਰਾਂ ਨਵਜੰਮੇ ਬੱਚਿਆਂ ਦੀ ਛੜ ਜਾਣ ਕਾਰਨ ਮੌਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੋਣ ਇਸ ਦੇ ਨਾਲ ਜੁੜੀ ਇਕ

ਵੱਡੀ ਖਬਰ ਪੱਛਮੀ ਅਫਰੀਕੀ ਦੇਸ਼ ਸੇਨੇਗਲ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਇਥੋਂ ਦੇ ਇਕ ਹਸਪਤਾਲ ਦੇ ਵਿੱਚ ਇੱਕ ਭਿਆਨਕ ਅੱਗ ਲੱਗ ਜਾਣ ਦੇ ਕਾਰਨ ਗਿਆਰਾਂ ਨਵਜੰਮੇ ਬੱਚਿਆਂ ਦੀ ਅੱਗ ਵਿਚ ਸੜ ਜਾਣ ਦੇ ਕਾਰਨ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਇਸ ਮਾਮਲੇ ਦੇ ਵਿੱਚ ਦੁੱਖ ਪ੍ਰਗਟ ਕੀਤਾ ਜਾਵੇ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਹਸਪਤਾਲਾਂ ਦੇ

ਵਿਚ ਸਾਰੀ ਸੁਵਿਧਾ ਹੋਣੀ ਚਾਹੀਦੀ ਹੈ ਜਿਸ ਨਾਲ ਇਸ ਆਗੂ ਤੇ ਅੱਗ ਤੇ ਕਾਬੂ ਪਾਇਆ ਜਾ ਸਕੇ ਪਰ ਹੁਣ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚੋਂ ਬਹੁਤਿਆਂ ਦਾ ਦੁੱਖ ਦੇਖਿਆ ਜਾ ਰਿਹਾ ਹੈ ਕਿਉਂਕਿ ਨਵਜੰਮੇ ਬੱਚਿਆਂ ਦੇ ਸੜ ਜਾਣ ਇਹਦੇ ਕਾਰਨ ਸਾਰੇ ਹੀ ਲੋਕਾਂ ਨੂੰ ਬਹੁਤ ਦੁੱਖ ਹੋਇਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *