ਪੰਜਾਬ ਦੇ ਵਿੱਚ ਦਿਨ ਦਿਹਾੜੇ ਪਿਆ ਇਹ ਵੱਡਾ ਡਾਕਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਰਾਹ ਦੀਆਂ ਔਰਤਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾਂਦਾ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਭਵਾਨੀਗਡ਼੍ਹ

ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿ ਇੱਥੋਂ ਦੀ ਅਨਾਜ ਮੰਡੀ ਦੇ ਵਿੱਚ ਚੋਰਾਂ ਦੇ ਵੱਲੋਂ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਇਕ ਆੜ੍ਹਤੀਏ ਦੇ ਦਫ਼ਤਰ ਦੇ ਵਿੱਚੋਂ ਇੱਥੋਂ ਚੋਰਾ ਦੇ ਵੱਲੋਂ ਪੰਜ ਲੱਖ ਦੇ ਕਰੀਬ ਨਗਦੀ ਚੁਰਾ ਲਏ ਗਈ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਸ ਆੜ੍ਹਤੀਆਂ ਦਾ ਕਹਿਣਾ ਹੈ ਕਿ ਦੁਪਹਿਰ ਵੇਲੇ ਜਦੋਂ ਇਹ ਖਾਣਾ ਖਾਣ ਦੇ ਲਈ ਆਪਣੇ ਘਰ ਗਿਆ ਸੀ ਤਾਂ ਕੁੱਝ ਨੌਜਵਾਨਾਂ ਦੇ ਵੱਲੋਂ ਇਨ੍ਹਾਂ ਦੇ ਦਫ਼ਤਰ ਦਾ ਅਜੰਤਾ ਤੋਡ਼ ਕੇ ਇਸ ਦੇ ਦਫ਼ਤਰ

ਦੇ ਵਿੱਚੋਂ ਪੰਜ ਲੱਖ ਤੋਂ ਜ਼ਿਆਦਾ ਦੀ ਨਕਦੀ ਚੋਰੀ ਕਰ ਕੇ ਰਫੂਚੱਕਰ ਹੋ ਗਿਆ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਾ ਤੇ ਪੁਲੀਸ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਅਤੇ ਪੁਲਸ ਤੇ ਵੱਲੋਂ ਕਿਹਾ ਜਾ ਰਿਹਾ ਹੈ ਗੁਰੂਆਂ ਦੇ ਵੱਲੋਂ ਜਲਦੀ ਹੀ ਨੌਜਵਾਨਾਂ ਨੂੰ ਫੜ ਲਿਆ ਜਾਵੇਗਾ ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *