ਭਗਵੰਤ ਮਾਨ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਨੰਦ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਡਿਲਿਵਰੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਵਿਧਾਇਕਾਂ ਦੀਆਂ ਚੱਲ ਰਹੀਆਂ ਵਾਧੂ ਪੈਨਸ਼ਨਾਂ ਨੂੰ ਬੰਦ ਕਰਨ ਦਾ ਅੈਲਾਨ ਕੀਤਾ ਗਿਅਾ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਇਕ ਪੈਨਸ਼ਨ ਇਕ

ਅਧਿਕਾਰ ਦਾ ਨਾਅਰਾ ਉਨ੍ਹਾਂ ਵੱਲੋਂ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਜਿਹਨਾਂ ਦੀਆਂ ਵੀ ਇੱਕ ਤੋਂ ਜ਼ਿਆਦਾ ਪੈਨਸ਼ਨਾਂ ਚੱਲ ਰਹੀਆਂ ਹਨ ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਇਸ ਦੇ ਨਾਲ ਹੀ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਕਿ ਉਹਨਾਂ ਦੇ ਵਲੋਂ ਇਹ ਬਿੱਲ ਪਾਸ ਕੀਤਾ ਗਿਆ ਸੀ ਜੋ ਕਿ ਰਾਜਪਾਲ ਦੇ ਕੋਲ ਪਹੁੰਚਿਆ ਜੀਤਾ ਰਾਜਪਾਲ ਦੇ ਕੋਲੋਂ ਇਸ ਤੇ ਸਾਈਨ

ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਬਿਲਕੁਲ ਉਸੇ ਤਰ੍ਹਾਂ ਹੀ ਚੱਲੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਵਿਧਾਇਕਾਂ ਦੀਆਂ ਪੁਰਾਣੀਆਂ ਪੈਨਸ਼ਨਾਂ ਉਸੇ ਤਰ੍ਹਾਂ ਹੀ ਬਹਾਲ ਰਹਿਣੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *