ਭਗਵੰਤ ਮਾਨ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਲਾਕੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵਲੋਂ ਵੱਡੇ ਵੱਡੇ ਫੈਸਲੇ ਲਏ ਜਾਂਦੇ ਹਨ ਹੁਣ ਉਨ੍ਹਾਂ ਦੇ ਵੱਲ ਇਕ ਵੱਡਾ ਫੈਸਲਾ ਲੈ ਗਏ ਜਿਸ ਵਿੱਚ ਉਨ੍ਹਾਂ ਦੇ ਵਾਲੇ ਵਿਧਾਇਕ ਅਤੇ ਇੱਕੋ ਪੈਨਸ਼ਨ ਦਾ ਵੱਡਾ ਐਲਾਨ ਕੀਤਾ ਗਿਆ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਮਜ਼ਦੂਰਾਂ ਦੇ ਵੱਲੋਂ ਹਰ ਇਕ ਵਿਧਾਇਕ ਨੂੰ ਜਿਣਸ ਦੀਆਂ ਇਕ ਤੋਂ ਜ਼ਿਆਦਾ ਪੈਨਸ਼ਨਾਂ ਚਲਦੀਆਂ ਹਨ ਉਸ ਦੀਆਂ ਪੈਨਸ਼ਨਾਂ ਨੂੰ ਬੰਦ ਕਰਕੇ ਉਸ ਨੂੰ ਸਿਰਫ਼ ਇੱਕ ਹੀ ਪੈਨਸ਼ਨ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵਲੋਂ ਬਿੱਲ ਪਾਸ ਕੀਤਾ ਗਿਆ ਸੀ ਪਰ ਭਾਰਤ ਦੇ ਰਾਜਪਾਲ ਦੇ ਵੱਲੋਂ ਇਸ ਦੇ ਉੱਪਰ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਬਿਲ ਨੂੰ ਪਾਸ ਨਾ ਹੋਣ ਦੇ ਕਾਰਨ ਹੁਣ ਸਾਰੇ ਹੀ ਵਿਧਾਇਕਾਂ

ਨੂੰ ਜਿਵੇਂ ਪਹਿਲਾਂ ਪੈਨਸ਼ਨਾਂ ਮਿਲਦੀਆਂ ਸਨ ਉਸੇ ਤਰੀਕੇ ਦੇ ਨਾਲ ਹੀ ਪੈਨਸ਼ਨ ਮਿਲੇਗੀ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਖ਼ਜ਼ਾਨੇ ਦੇ ਉਪਰ ਫਿਰ ਤੋਂ ਇਸ ਦਾ ਅਸਰ ਦੇਖਣ ਨੂੰ ਮਿਲੇਗਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰੇ ਤੇ ਅਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਰਾਜਪਾਲ ਕੇਂਦਰ ਸਰਕਾਰ ਦਾ ਹੈ ਇਸ ਲਈ ਇਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਹੀ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਸਰਕਾਰ ਦੇ ਉਪਰ ਦਬਾਅ ਬਣਾਇਆ ਜਾ ਸਕੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/WQdzyR5cnx0

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *