ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਵੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਉੱਤੇ ਦਬਾਅ ਵੀ ਬਹੁਤ ਜ਼ਿਆਦਾ ਹੈ ਕਿਉਂਕਿ ਜੇਕਰ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਗਏ ਜਾਂ ਫਿਰ ਲੋਕਾਂ ਨੂੰ ਇਹ ਅਹਿਸਾਸ ਹੋਇਆ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਗੱਲਾਂ ਕੁਝ
ਹੋਰ ਕੀਤੀਅਾਂ ਜਾ ਰਹੀਅਾਂ ਹਨ ਅਤੇ ਕੀਤਾ ਕੁਝ ਹੋਰ ਜਾ ਰਿਹਾ ਹੈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਸੋ ਵੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਵਲੋਂ ਹੁਣ ਤੱਕ ਬਹੁਤ ਸਾਰੇ ਫ਼ੈਸਲੇ ਸੁਣਾਏ ਗਏ ਹਨ ਕੁਝ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ ਪਰ ਫਿਰ ਵੀ ਸਿਸਟਮ ਦੇ ਵਿਚ ਕੁਝ ਖਾਸ ਸੁਧਾਰ ਨਹੀਂ ਦੇਖਿਆ ਜਾ ਰਿਹਾ ਅਤੇ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਵਿੱਚ ਇੱਕ ਵਿਧਾਇਕ ਪੈਨਸ਼ਨ ਦਾ ਕਾਨੂੰਨ ਲਾਗੂ ਕਰ ਦਿੱਤਾ ਜਾਵੇਗਾ ਭਾਵ ਇਕ ਵਿਧਾਇਕ ਨੂੰ ਸਿਰਫ਼ ਇੱਕ ਪੈਨਸ਼ਨ ਦਿੱਤੀ ਜਾਵੇਗੀ ਭਾਵੇਂ ਵਿਧਾਇਕ ਦਸ ਵਾਰ ਕਿਉਂ ਨਾ ਜਿੱਤਿਆ ਹੋਵੇ ਪਰ ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਨੇ ਇਸ ਆਰਡੀਨੈਂਸ ਤੇ ਦਸਤਖ਼ਤ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ ਉਨ੍ਹਾਂ ਦਾ
ਕਹਿਣਾ ਹੈ ਕਿ ਪਹਿਲਾਂ ਵਿਧਾਨ ਸਭਾ ਦੇ ਵਿੱਚ ਇਸ ਦਾ ਬਿੱਲ ਪਾਸ ਕਰਕੇ ਲਿਆਂਦਾ ਜਾਵੇ ਉਸ ਤੋਂ ਬਾਅਦ ਹੀ ਉਨ੍ਹਾਂ ਦੇ ਵੱਲੋਂ ਇਸ ਦੇ ਉੱਤੇ ਦਸਤਖ਼ਤ ਕੀਤੇ ਜਾਣਗੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਸੋ ਇੱਥੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕਿਸੇ ਵੀ ਕੰਮ ਨੂੰ ਲੰਬਾ ਨਹੀਂ ਖਿੱਚਣਾ ਚਾਹੀਦਾ ਜੇਕਰ ਉਨ੍ਹਾਂ ਨੇ ਪੰਜਾਬ ਦੇ ਬਾਗਾਂ ਦੇ ਵਿਚ ਇਹ ਐਲਾਨ ਕਰ ਦਿੱਤਾ ਹੈ ਕਿ ਇਸ ਨਿਯਮ ਨੂੰ ਲਾਗੂ ਕੀਤਾ ਜਾਵੇਗਾ ਤਾਂ ਜਲਦੀ ਤੋਂ ਜਲਦੀ ਇਸ ਦੀ ਕਾਰਵਾਈ ਪੂਰੀ ਹੋਣੀ ਚਾਹੀਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।