ਉਨ੍ਹਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਦੇਖਿਆ ਹੈ ਕਿ ਬਹੁਤ ਲੋਕਾਂ ਵੱਲੋਂ ਸੜਕਾਂ ਦੇ ਉੱਪਰ ਧਰਨੇ ਲਗਾਏ ਜਾਂਦੇ ਹਨ ਕਿਉਂਕਿ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰਾਂ ਵੱਲੋਂ ਨਹੀਂ ਮੰਨੀਆਂ ਜਾਂਦੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ ਲਗਾਏ ਜਾ ਰਹੇ ਸਨ

ਪਰ ਦੱਸਿਆ ਜਾ ਰਹੇ ਗੁਣ ਮਜ਼ਦੂਰ ਵਰਗ ਵੱਲੋਂ ਵੀ ਆਪਣੇ ਧਰਨੇ ਜਾਰੀ ਕਰ ਦਿੱਤੇ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਬਰਨਾਲਾ ਦੇ ਵਿੱਚ ਮਜ਼ਦੂਰਾਂ ਦੇ ਵੱਲੋਂ ਧਰਨਾ ਲਗਾਇਆ ਗਿਆ ਹੈ ਜਿਥੇ ਕਿ ਉਨ੍ਹਾਂ ਦੇ ਵੱਲੋਂ ਸਰਕਾਰ ਦੇ ਸਾਹਮਣੇ ਆਪਣੇ ਮੰਗਾਂ ਰੱਖੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀ ਝੋਨੇ ਦੀ ਲਵਾਈ ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਇੱਕ ਛੇ ਹਜਾਰ ਰੁਪਏ ਕੀਤਾ ਜਾਵੇ ਜਿਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਆਪਣੇ ਹਰ ਰੋਜ਼ ਦੀ ਦਿਹਾੜੀ ਸੱਤ ਸੌ ਰੁਪਏ ਕਰਨ ਦੀ ਮੰਗ

ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਬਰਨਾਲਾ ਦੇ ਵਿਚ ਪਿਛਲੇ ਚਾਰ ਮਹੀਨਿਆਂ ਤੋਂ ਨਰੇਗਾ ਦਾ ਕੰਮ ਵੀ ਨਹੀਂ ਚੱਲਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮੰਗ ਹੈ ਕਿ ਸਿਹਤ ਜ਼ਿਲ੍ਹਾ ਬਰਨਾਲਾ ਦੇ ਵਿਚ ਜਲਦੀ ਤੋਂ ਜਲਦੀ ਨਰੇਗਾ ਦਾ ਕੰਮ ਚਲਾਇਆ ਜਾਵੇ ਤਾਂ ਜੋ ਇਨ੍ਹਾਂ ਦੀ ਦਿਹਾੜੀ ਲੱਗ ਸਕੇ ਇਸ ਖ਼ਬਰ ਦੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਜਾ ਦਿੱਤੇ ਅਰਿੰਡ ਦੇ ਬਹੁਤ ਲੋਕ ਅਜਿਹੇ ਹਨ ਜੋ ਕਿ ਮਜ਼ਦੂਰ ਵਰਗ ਨਾਲ ਸੰਬੰਧ ਰੱਖਦੇ ਅਨੁਵਾਦ ਵੱਲੋਂ ਕਿਹਾ ਜਾ ਰਿਹਾ ਹੈ ਕਿ ਮਜ਼ਦੂਰਾਂ ਵੱਲੋਂ ਇਹ ਸਾਰਾ ਕੁਝ ਸਹੀ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *